ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?

AAP MLA Harmeet Pathanmajra: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ...

AAP MLA Harmeet Pathanmajra: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਪਠਾਣਮਾਜਰਾ ਨੂੰ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ 376 ਦੀ ਧਾਰਾ ’ਚ ਮਿਲੀ ਹੈ। 

ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ

ਮਿਲੀ ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜਾਹਿਰ ਕੀਤਾ ਗਿਆ ਹੈ।  

ਦੱਸ ਦੇਈਏ ਕਿ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਇਹ ਮਾਮਲਾ ਦਰਜ ਕਰਵਾਇਆ ਸੀ ਅਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ ਦਿੱਤੀ ਗਈ ਸੀ। ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਪੋਸਟ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget