ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਸਾਰੀਆਂ ਤਹਿਸੀਲਾਂ ਰਹਿਣਗੀਆਂ ਬੰਦ! ਜਾਣੋ ਕਦੋਂ ਤੱਕ ਪ੍ਰਭਾਵਿਤ ਹੋਏਗਾ ਕੰਮ?

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ 9 ਅਪ੍ਰੈਲ ਦੇ ਨਾਲ-ਨਾਲ 10 ਅਪ੍ਰੈਲ ਨੂੰ ਵੀ ਬੰਦ ਰਹਿਣਗੀਆਂ। ਜਾਣਕਾਰੀ ਮੁਤਾਬਕ ਦਿ ਰੈਵੇਨਿਊ ਪਟਵਾਰ ਯੂਨੀਅਨ...

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ 9 ਅਪ੍ਰੈਲ ਦੇ ਨਾਲ-ਨਾਲ 10 ਅਪ੍ਰੈਲ ਨੂੰ ਵੀ ਬੰਦ ਰਹਿਣਗੀਆਂ। ਜਾਣਕਾਰੀ ਮੁਤਾਬਕ ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਬੈਠਕ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਬਲਰਾਜ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਐਲਾਨ ਕੀਤਾ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਪਟਵਾਰ ਅਤੇ ਕਾਨੂੰਨਗੋ ਯੂਨੀਅਨ 9 ਅਤੇ 10 ਅਪ੍ਰੈਲ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਹੜਤਾਲ ਕਰ ਕੇ ਰੋਸ ਪ੍ਰਦਰਸ਼ਨ ਕਰੇਗੀ। ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਪਟਵਾਰੀਆਂ ਦੀ ਕਾਨੂੰਗੋ ਵਜੋਂ ਤਰੱਕੀ ਰੋਕੀ ਹੋਈ ਹੈ, ਜਦੋਂਕਿ ਕਾਨੂੰਨਗੋ ਦੀਆਂ ਕਈ ਪੋਸਟਾਂ ਖ਼ਾਲੀ ਹਨ।

ਸਰਕਾਰ ਸਾਹਮਣੇ ਰੱਖੀਆਂ ਇਹ ਮੰਗਾਂ

ਇਸ ਤੋਂ ਇਲਾਵਾ ਨਵੀਂ ਭਰਤੀ ਨਾ ਹੋਣ ਕਾਰਨ ਇਕ-ਇਕ ਪਟਵਾਰੀ ਕੋਲ ਕਈ-ਕਈ ਸਰਕਲ ਹਨ, ਜਿਸ ਨਾਲ ਕੰਮ ਦਾ ਬੋਝ ਵੱਧ ਰਿਹਾ ਹੈ। ਪਟਵਾਰਖ਼ਾਨਿਆਂ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਅਤੇ ਮਹਿਲਾ ਪਟਵਾਰੀਆਂ ਲਈ ਬਾਥਰੂਮ ਤੱਕ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ-ਪੱਤਰ ਦੇਣ ਦੇ ਬਾਵਜੂਦ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਪ੍ਰਸ਼ਾਸਨ ਵੱਲੋਂ ਵਾਧੂ ਡਿਊਟੀਆਂ ਲਾਉਣ ਕਾਰਨ ਦਫ਼ਤਰੀ ਕੰਮ ਵੀ ਪੈਂਡਿੰਗ ਪੈ ਰਹੇ ਹਨ। ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਖਜ਼ਾਨਚੀ ਨਰਿੰਦਰ ਸਿੰਘ, ਨੋਬਲਜੀਤ ਸਿੰਘ ਘੁੰਮਣ, ਨਰੇਸ਼ ਕੁਮਾਰ, ਜਸਪ੍ਰੀਤ ਸਿੰਘ ਜੱਸੀ, ਸੁਖਵਿੰਦਰ ਸਿੰਘ ਭੁੱਲਰ, ਨਵਦੀਪ ਸਿੰਘ, ਸੁਖਵਿੰਦਰ ਸਿੰਘ ਸੋਢੀ, ਕਰਣ ਜਸਪਾਲ ਸਿੰਘ ਵਿਰਕ, ਸੁਖਪ੍ਰੀਤ ਸਿੰਘ, ਬਲਜਿੰਦਰ ਸਿੰਘ, ਵਿਪਿਨ ਢੰਡ, ਜੁਗਰਾਜ ਸਿੰਘ, ਅੰਕੁਰ ਕੁਮਾਰ, ਪਰਮਿੰਦਰ ਸਿੰਘ ਅਤੇ ਮਨਦੀਪ ਸਿੰਘ ਸਮੇਤ ਕਈ ਪਟਵਾਰੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget