Punjab BJP: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿਚਾਲੇ ਫਿਰ ਤੋਂ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
