ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...

Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਜੀਠਾ ਵਿੱਚ ਸਮਾਗਮਾਂ ਦੌਰਾਨ ਅਸਿੱਧੇ ਤਰੀਕੇ ਨਾਲ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦਾ ਅਗਾਮੀ ਅਸੈਂਬਲੀ ਚੋਣਾਂ ਲਈ ਉਮੀਦਵਾਰ ਐਲਾਨਿਆ। ਆਮ ਆਦਮੀ ਪਾਰਟੀ ਨੇ ਜੁਲਾਈ 2025 ਵਿੱਚ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਸੀ।

ਤਲਬੀਰ ਸਿੰਘ ਗਿੱਲ ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਹੇ ਹਨ ਅਤੇ ਗਿੱਲ ਨੇ ਅੰਮ੍ਰਿਤਸਰ ਦੱਖਣੀ ਤੋਂ ਸਾਲ 2022 ’ਚ ਚੋਣ ਲੜੀ ਸੀ। ਤਲਬੀਰ ਗਿੱਲ ਨੇ 4 ਮਾਰਚ 2024 ਨੂੰ ਭਗਵੰਤ ਮਾਨ ਦੀ ਅਗਵਾਈ ’ਚ ‘ਆਪ’ ਦਾ ਪੱਲਾ ਫੜ ਲਿਆ ਸੀ। ਆਮ ਆਦਮੀ ਪਾਰਟੀ ਨੇ ਮਜੀਠਾ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਵੱਡੀ ਜਿੱਤ ਹਾਸਲ ਕੀਤੀ ਸੀ। ਅਗਲੀ ਵਿਧਾਨ ਸਭਾ ਚੋਣ ’ਚ ਹੁਣ ‘ਆਪ’ ਦੇ ਤਲਬੀਰ ਸਿੰਘ ਗਿੱਲ ਵਿਰੋਧੀ ਉਮੀਦਵਾਰਾਂ ਨੂੰ ਟੱਕਰ ਦੇਣਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?

ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?

ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
Advertisement

ਵੀਡੀਓਜ਼

ਮਜੀਠੀਆ ਨੇ ਕਿਵੇਂ ਕੇਕ ਕੱਟ ਕਿ ਮਨਾਈ ਰਿਹਾਈ ਦੀ ਖੁਸ਼ੀ
ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ
ਜੇਲ੍ਹ 'ਚ ਸੁਣੋ ਤਾਂ ਸਹੀ ਮਜੀਠੀਏ ਨਾਲ ਕੀ-ਕੀ ਹੋਇਆ
ਨਾ ਮਜੀਠੀਆ ਰੁਕੂਗਾ ਨਾ ਝੁਕੇਗਾ, CM ਮਾਨ ਨੂੰ ਸਿੱਧਾ ਚੈਂਲੇਂਜ
ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ

ਮਸਾਂ ਬਚੇ 236 ਯਾਤਰੀ, ਉਡਾਣ ਭਰਦਿਆਂ ਹੀ ਜਹਾਜ਼ ‘ਚ ਲੱਗੀ ਅੱਗ; ਮੱਚ ਗਈ ਹਫੜਾ-ਦਫੜੀ

ਫਰਵਰੀ 'ਚ 15 ਦਿਨਾਂ 'ਚ 2 ਗ੍ਰਹਿਣ, ਕਿੰਨਾ ਖਰਤਨਾਕ ਹੋਵੇਗਾ? ਕੀ ਹਨ ਸੰਕੇਤ

ਲੁਧਿਆਣਾ ’ਚ ਲੇਡੀ ਐਡਵੋਕੇਟ ਦੀ ਹੱਤਿਆ ਜਾਂ ਖੁਦਕੁਸ਼ੀ? ਮਾਂ ਵੱਲੋਂ ਇਨਸਾਫ਼ ਦੀ ਗੁਹਾਰ, ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ...

Embed widget