ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ! ਹੁਣ ਇੱਕ ਹੋਰ ਸਾਬਕਾ ਸਰਪੰਚ ਦੀ ਭਿਆਨਕ ਮੌਤ; ਜਾਣੋ ਕਿਵੇਂ...?

Garhshankar News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਦੇ ਘਾਟੇ ਤੇ ਪਿੰਡ ਅਚਲਪੁਰ ਦੇ ਸਾਬਕਾ...

Garhshankar News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਦੇ ਘਾਟੇ ਤੇ ਪਿੰਡ ਅਚਲਪੁਰ ਦੇ ਸਾਬਕਾ ਸਰਪੰਚ ਨੂੰ ਓਵਰਲੋਡ ਟਿੱਪਰ ਨੇ ਦਰੜ ਕੇ ਮੌਤ ਤੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਸਾਬਕਾ ਸਰਪੰਚ ਚੂਹੜ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਚੂਹੜ ਸਿੰਘ ਸ਼ਹਿਰ ਗੜ੍ਹਸ਼ੰਕਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਉਕਤ ਥਾਂ 'ਤੇ ਪੁੱਜਾ ਤਾਂ ਪਿੱਛਿਓਂ ਆ ਰਹੇ ਓਵਰਲੋਡ ਟਿੱਪਰ ਨੇ ਦਰੜ ਦਿੱਤਾ, ਜਿਸ ਦੇ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਉਪਰੰਤ ਅਮਰਪ੍ਰੀਤ ਸਿੰਘ ਲਾਲੀ ਹਲਕਾ ਇੰਚਾਰਜ ਕਾਂਗਰਸ, ਦਰਸ਼ਨ ਸਿੰਘ ਮੱਟੂ ਸੂਬਾਈ ਆਗੂ ਕੰਢੀ ਸੰਗਰਸ਼ ਕਮੇਟੀ, ਜਸਵੀਰ ਔਲਖ ਕਾਂਗਰਸ ਆਗੂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ਉਪਰੰਤ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਡੀ. ਐੱਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਪੁਲਿਸ ਪਾਰਟੀ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! ਲੋਕਾਂ 'ਚ ਮੱਚੀ ਹਲਚਲ; ਕਮਰਸ਼ੀਅਲ ਸਿਲੰਡਰ 3500 ਰੁਪਏ ਹੋਇਆ ਮਹਿੰਗਾ...
ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! ਲੋਕਾਂ 'ਚ ਮੱਚੀ ਹਲਚਲ; ਕਮਰਸ਼ੀਅਲ ਸਿਲੰਡਰ 3500 ਰੁਪਏ ਹੋਇਆ ਮਹਿੰਗਾ...
Punjab News: ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget