ਪੜਚੋਲ ਕਰੋ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ...

Elections in Punjab: ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ...

Elections in Punjab: ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ''ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। 

ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ)

ਨਗਰ ਕੌਂਸਲ, ਗੁਰੂ ਹਰਿ ਸਹਾਇ (ਜ਼ਿਲ੍ਹਾ ਫਿਰੋਜ਼ਪੁਰ)

ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ)

ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)

ਨਾਮਜ਼ਦਗੀਆਂ ਅਤੇ ਚੋਣ ਪ੍ਰਕਿਰਿਆ ਦਾ ਪੂਰਾ ਸ਼ਡਿਊਲ

ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਜੂਨ 2026 (ਸੋਮਵਾਰ) ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਣਗੇ।

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ...

ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ

ਨਾਮਜ਼ਦਗੀਆਂ ਦੀ ਪੜਤਾਲ: 26 ਜੂਨ 2026 (ਸ਼ੁੱਕਰਵਾਰ)

ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ: 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ

ਵੋਟਿੰਗ ਦੀ ਮਿਤੀ: 5 ਜੁਲਾਈ 2026 (ਐਤਵਾਰ)

ਵੋਟਿੰਗ ਦਾ ਸਮਾਂ ਅਤੇ ਗਿਣਤੀ

ਚੋਣਾਂ ਲਈ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget