ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...

Shahkot News: ਪੰਜਾਬ ਦੇ ਸ਼ਹਿਰ ਸ਼ਾਹਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਲਾਕੇ ਵਿੱਚ ਉਸ ਸਮੇਂ ਮਾਤਮ ਫੈਲ ਗਿਆ ਜਦੋਂ, ਨਕਲਾਂ ਕਰਦੇ ਸ਼ਾਹਕੋਟ ਦੇ ਇੱਕ ਨੌਜਵਾਨ ਕਲਾਕਾਰ ਵੱਲੋਂ ਸਾਥੀ ਕਲਾਕਾਰ ਤੋਂ ਤੰਗ ਆ ਕੇ...

Shahkot News: ਪੰਜਾਬ ਦੇ ਸ਼ਹਿਰ ਸ਼ਾਹਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਲਾਕੇ ਵਿੱਚ ਉਸ ਸਮੇਂ ਮਾਤਮ ਫੈਲ ਗਿਆ ਜਦੋਂ, ਨਕਲਾਂ ਕਰਦੇ ਸ਼ਾਹਕੋਟ ਦੇ ਇੱਕ ਨੌਜਵਾਨ ਕਲਾਕਾਰ ਵੱਲੋਂ ਸਾਥੀ ਕਲਾਕਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸਤਨਾਮ ਪੁੱਤਰ ਬਲਦੇਵ ਰਾਜ ਵਾਸੀ ਮੁਹੱਲਾ ਅਦਰਸ਼ ਨਗਰ (ਧੂੜਕੋਟ) ਸ਼ਾਹਕੋਟ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਵਿੰਦਰ ਸਿੰਘ ਉਰਫ਼ ਲੱਡੂ (19) ਕਲਾਕਾਰ ਜੋਗਾ (ਤਾਈ ਜਗੀਰੋ) ਪੁੱਤਰ ਤਰਸੇਮ ਵਾਸੀ ਪਿੰਡ ਸਲੈਚਾਂ (ਸ਼ਾਹਕੋਟ) ਨਾਲ ਵਿਆਹਾਂ-ਸ਼ਾਂਦੀਆਂ ’ਤੇ ਸੱਭਿਆਚਾਰਕ ਪ੍ਰੋਗਰਾਮਾਂ ’ਤੇ ਕੰਮ ਕਰਨ ਲਈ ਜਾਂਦਾ ਸੀ। ਹਰਵਿੰਦਰ ਸਿੰਘ 6 ਮਹੀਨੇ ਤੋਂ ਜੋਗੇ ਨਾਲ ਕੰਮ ’ਤੇ ਨਹੀਂ ਜਾ ਰਿਹਾ ਸੀ ਜਦਕਿ ਜੋਗਾ ਮੇਰੇ ਪੁੱਤਰ ਨੂੰ ਕੰਮ ’ਤੇ ਆਉਣ ਲਈ ਮਜ਼ਬੂਰ ਕਰ ਰਿਹਾ ਸੀ ਤੇ ਤੰਗ-ਪ੍ਰੇਸ਼ਾਨ ਵੀ ਕਰ ਰਿਹਾ ਸੀ।

ਇਸ ਕਾਰਨ ਖਾਦਾ ਸਲਫਾਸ 

ਉਸ ਨੇ ਦੱਸਿਆ ਕਿ 31 ਮਈ ਨੂੰ ਜੋਗਾ ਨੇ ਲੱਡੂ ਨੂੰ ਬੁਲਾਇਆ, ਜਿਸ ਬਾਰੇ ਉਸ ਨੇ ਰਾਤ ਵੇਲੇ ਆਪਣੇ ਪਿਤਾ ਨੂੰ ਦੱਸਿਆ ਸੀ। ਉਸ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਉਨ੍ਹਾਂ ਦਾ ਪੁੱਤਰ ਉਲਟੀਆਂ ਕਰ ਰਿਹਾ ਸੀ, ਜਿਸ ਨੇ ਦੱਸਿਆ ਕਿ ਜੋਗੇ ਨੇ ਮੇਰੀ ਜ਼ਿੰਦਗੀ ਖ਼ਰਾਬ ਕਰ ਦਿੱਤੀ ਹੈ ਤੇ ਮੇਰੇ ’ਤੇ ਝੂਠੇ ਇਲਜ਼ਾਮ ਲਾ ਕੇ ਕੇਸ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ, ਜਿਸ ਤੋਂ ਦੁੱਖੀ ਹੋ ਕੇ ਮੈਂ ਸਲਫਾਸ ਖਾਦੀ ਹੈ।

ਇਲਾਜ ਦੌਰਾਨ ਲੜਕੇ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਆਪਣੇ ਲੜਕੇ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਲਿਆਂਦਾ, ਜਿਥੇ ਡਿਊਟੀ ’ਤੇ ਮੌਜੂਦ ਡਾਕਟਰ ਵੱਲੋਂ ਗੰਭੀਰ ਹਾਲਤ ਨੂੰ ਦੇਖਦਿਆਂ ਸਰਕਾਰੀ ਹਸਪਾਲ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਲੜਕੇ ਦੀ ਮੌਤ ਹੋ ਗਈ। ਸ਼ਾਹਕੋਟ ਪੁਲਿਸ ਵੱਲੋਂ ਇਸ ਖ਼ੁਦਕੁਸ਼ੀ ਮਾਮਲੇ ਵਿਚ ਕਾਰਵਾਈ ਕਰਦਿਆਂ ਨੌਜਵਾਨ ਦੇ ਪਿਤਾ ਸਤਨਾਮ ਪੁੱਤਰ ਬਲਦੇਵ ਰਾਜ ਦੇ ਬਿਆਨਾਂ ’ਤੇ ਜੋਗਾ (ਤਾਈ ਜਗੀਰੋ) ਪੁੱਤਰ ਤਰਸੇਮ ਵਾਸੀ ਪਿੰਡ ਸਲੈਚਾਂ ’ਤੇ ਸ਼ਾਹਕੋਟ ਥਾਣੇ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026

Embed widget