ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?

Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਦੱਸ ਦੇਈਏ ਕਿ ਸਾਰੀਆਂ ਪਾਰਟੀਆਂ ਇਸ ਲਈ ਹੁਣੇ ਤੋਂ ਆਪਣੀ ਕਮਰ ਕੱਸ ਚੁੱਕੀਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਤੋਂ ਬਾਅਦ...

Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਦੱਸ ਦੇਈਏ ਕਿ ਸਾਰੀਆਂ ਪਾਰਟੀਆਂ ਇਸ ਲਈ ਹੁਣੇ ਤੋਂ ਆਪਣੀ ਕਮਰ ਕੱਸ ਚੁੱਕੀਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਤੋਂ ਬਾਅਦ ਇੱਕ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਲੋਹ ਹਲਕੇ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਅਸਿੱਧੇ ਤੌਰ 'ਤੇ ਗੱਲਾਂ-ਗੱਲਾਂ ਵਿਚ ਟਿਕਟ ਦੇਣ ਦਾ ਇਸ਼ਾਰਾ ਕਰ ਦਿੱਤਾ। ਇੱਥੇ 'ਪੰਜਾਬ ਬਚਾਓ ਰੈਲੀ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਜੂ ਖੰਨਾ ਨੂੰ ਜਿਤਾ ਕੇ ਵਿਧਾਇਕ ਬਣਾਉਣ।

ਜਾਣੋ ਕੀ ਬੋਲੇ ਸੁਖਬੀਰ ਸਿੰਘ ਬਾਦਲ?

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਨੂੰ ਬਹੁਤ ਚੰਗਾ ਬੰਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜੂ ਖੰਨਾ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਪਿਆਰ ਹੈ, ਉਨ੍ਹਾਂ ਨੇ ਅੱਜ ਤਕ ਕਿਸੇ ਕੰਮ ਲਈ ਉਨ੍ਹਾਂ ਨੂੰ ਮਨ੍ਹਾਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਰਾਜੂ ਖੰਨਾ ਹਲਕੇ ਦੇ ਵਿਕਾਸ ਕਾਰਜਾਂ ਦੇ ਲਈ ਉਨ੍ਹਾਂ ਤੋਂ 250 ਕਰੋੜ ਰੁਪਏ ਲੈ ਆਏ ਸਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਸ ਵਾਰ ਇਸ ਨੂੰ ਜਿਤਾ ਕੇ ਵਿਧਾਇਕ ਬਣਾ ਦੇਣ ਤਾਂ ਉਹ ਭਾਵੇਂ ਹਲਕੇ ਦੇ ਵਿਕਾਸ ਕਾਰਜਾਂ ਲਈ ਹਜ਼ਾਰ ਕਰੋੜ ਰੁਪਏ ਲੈ ਜਾਵੇ। ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਬਹੁਤ ਬਰਬਾਦ ਕੀਤਾ ਹੈ, ਪਰ ਹੁਣ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਹ 5 ਸਾਲਾਂ ਵਿਚ ਹੀ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲੈ ਜਾਣਗੇ। ਲੋਕਾਂ ਨੂੰ ਹਾਲਾਤ ਵਿਚ ਜ਼ਮੀਨ-ਅਸਮਾਨ ਦਾ ਫ਼ਰਕ ਵੇਖਣ ਨੂੰ ਮਿਲੇਗਾ।

ਕਾਂਗਰਸ ਨੂੰ ਲੱਗਿਆ ਝਟਕਾ

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਲਾਇਨਜ਼ ਕਲੱਬ ਦੇ ਪ੍ਰਧਾਨ ਤੇ ਪੰਜਾਬ ਖਤਰੀ ਸਭਾ ਦੇ ਬੁਲਾਰੇ ਜੋਗਿੰਦਰ ਸਿੰਘ ਸੈਣੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜੋਗਿੰਦਰ ਸਿੰਘ ਮੈਣੀ ਨੂੰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਜੋਗਿੰਦਰ ਸਿੰਘ ਸੈਣੀ ਨੂੰ ਵਾਈਸ ਪ੍ਰੈਜ਼ੀਡੈਂਟ ਬਣਾਉਣ ਦਾ ਵੀ ਐਲਾਨ ਕੀਤਾ।


 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget