Lawrence Bishnoi: ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨ ਹੋਰ ਵਧਿਆ
ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨਾਂ ਲਈ ਹੋਰ ਵਧਿਆ।

ਮਾਨਸਾ: ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨਾਂ ਲਈ ਹੋਰ ਵਧਿਆ। ਅੱਜ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ 27 ਜੂਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ 15 ਜੂਨ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਸ 'ਚ ਉਸਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਫਿਲਹਾਲ ਪੰਜਾਬ ਪੁਲਿਸ ਦੇ ਹੱਥ ਕੋਈ ਠੋਸ ਜਾਣਕਾਰੀ ਨਹੀਂ ਲੱਗੀ ਹੈ।ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੋਰ ਰਿੜਕਣਾ ਚਾਹੁੰਦੀ ਹੈ ਇਸ ਲਈ ਉਸਨੇ ਅਦਾਲਤ ਕੋਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਉਧਰ ਦਿੱਲੀ ਪੁਲਿਸ ਨੇ ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੇ 2 ਸ਼ੂਟਰਾਂ ਸਣੇ 3 ਨੂੰ ਹਥਿਆਰਾਂ ਸਣੇ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















