ਪੜਚੋਲ ਕਰੋ

Punjab News: ਵੱਡੀ ਖਬਰ! ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ

ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਨੂੰ ਇਹ

ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਨੂੰ ਇਹ ਜਾਣਕਾਰੀ ਅਜਿਹੇ ਮੌਕੇ ਦਿੱਤੀ ਗਈ ਹੈ, ਜਦੋਂ ਪਿਛਲੇ ਦਿਨਾਂ ਵਿਚ ਲੋਕ ਸਭਾ ਦੇ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਸਣੇ ਸੰਸਦ ਮੈਂਬਰਾਂ ਦੀ ਛੁੱਟੀ ਦੀ ਅਰਜ਼ੀ ਘੋਖਣ ਲਈ 15 ਮੈਂਬਰੀ ਕਮੇਟੀ ਬਣਾਈ ਸੀ।

ਇਹ ਮਾਮਲਾ 12 ਮਾਰਚ ਨੂੰ ਜਿਵੇਂ ਹੀ ਮੁੜ ਸੁਣਵਾਈ ਲਈ ਆਇਆ ਤਾਂ ਭਾਰਤ ਦੇ ਵਧੀਕ ਸੌਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਨਾਲ ਲੋਕ ਸਭਾ ਸਕੱਤਰੇਤ ਵੱਲੋਂ 11 ਮਾਰਚ ਨੂੰ ਜਾਰੀ ਕੀਤਾ ਗਿਆ ਪੱਤਰ ਬੈਂਚ ਦੇ ਸਾਹਮਣੇ ਰੱਖਿਆ। ਇਸ ਪੱਤਰ ਵਿਚ 24 ਜੂਨ 2024 ਤੋਂ 2 ਜੁਲਾਈ 2024 ਤੱਕ, 22 ਜੁਲਾਈ 2024 ਤੋਂ 9 ਅਗਸਤ 2024 ਤੱਕ ਤੇ ਫਿਰ 25 ਨਵੰਬਰ 2024 ਤੋਂ 20 ਦਸੰਬਰ 2024 ਤੱਕ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਦਿੱਤੀ ਗਈ ਸੀ। ਪੱਤਰ ਦਾ ਨੋਟਿਸ ਲੈਂਦਿਆਂ ਬੈਂਚ ਨੇ ਕਿਹਾ, ‘ਜਿੱਥੋਂ ਤੱਕ ਪਟੀਸ਼ਨਰ ਦੀ ਗੈਰਹਾਜ਼ਰੀ ਕਾਰਨ ਸੰਸਦ ਤੋਂ ਕੱਢੇ ਜਾਣ ਦੇ ਖਦਸ਼ੇ ਦਾ ਸਵਾਲ ਹੈ, 11 ਮਾਰਚ ਦੇ ਪੱਤਰ ਨਾਲ ਉਸ ਦੇ ਫ਼ਿਕਰ ਦੂਰ ਹੋ ਜਾਂਦੇ ਹਨ।

 

ਸੰਸਦੀ ਸੀਟ ਨੂੰ ਕੋਈ ਖਤਰਾ ਨਹੀਂ

ਹਾਈਕੋਰਟ ਦੇ ਫੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖਤਰਾ ਨਹੀਂ ਹੈ। ਸੰਸਦ ਤੋਂ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿਚ ਦਾਇਰ ਕੀਤੀ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਜੇ ਉਹ ਗਾਤਾਰ 60 ਦਿਨਾਂ ਤੋਂ ਵੱਧ ਗੈਰ ਹਾਜ਼ਰ ਰਹਿੰਦੇ ਹਨ ਤਾਂ ਉਨ੍ਹਾਂ ਦੀ ਖਡੂਰ ਸਾਹਿਬ ਸੰਸਦੀ ਸੀਟ ਖ਼ਤਰੇ ਵਿਚ ਪੈ ਸਕਦੀ ਹੈ ਕਿਉਂਕਿ ਜੇ ਖਡੂਰ ਸਾਹਿਬ 19 ਲੱਖ ਵੋਟਰ ਬਿਨਾਂ ਸਾਂਸਦ ਦੇ ਅਗਵਾਈ ਤੋਂ ਰਹਿੰਦੇ ਹਨ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਜਾ ਸਕਦੀ ਹੈ।

ਇਸ ਸਭ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਮਾਮਲੇ 'ਤੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ, ਜਿਸ ਦੀ ਪ੍ਰਧਾਨਗੀ ਭਾਜਪਾ ਸਾਂਸਦ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਵਿਪਲਵ ਕੁਮਾਰ ਦੇਵ ਨੇ ਕੀਤੀ। ਕਮੇਟੀ ਨੇ ਅੰਮ੍ਰਿਤਪਾਲ ਦੀ ਬੇਨਤੀ 'ਤੇ ਵਿਚਾਰ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗੈਰ ਹਾਜ਼ਰੀ ਦੀ ਇਜਾਜ਼ਤ ਦੇਣ ਦੀ ਸਿਫਾਰਸ਼ ਕੀਤੀ। 

 

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget