ਪੜਚੋਲ ਕਰੋ
ਬਿਕਰਮ ਮਜੀਠੀਆ ਨੂੰ ਲੈਕੇ ਵੱਡੀ ਖ਼ਬਰ! ਅਦਾਲਤ 'ਚ ਹੋਈ ਸੁਣਵਾਈ
Punjab News: ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।

BIKRAM MAJITHIA
Source : PTI
Punjab News: ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।
ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਹੋਰ ਪੜ੍ਹੋ