ਚੰਡੀਗੜ੍ਹ : ਮੋਹਾਲੀ ਦੇ ਸਕੂਲ 16 ਅਗਸਤ ਨੂੰ ਬੰਦ ਰਹਿਣਗੇ। ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 16 ਅਗਸਤ (ਮੰਗਲਵਾਰ) ਨੂੰ ਬੰਦ ਰਹਿਣਗੇ। ਇਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੀ ਮੰਗਲਵਾਰ ਨੂੰ ਬੰਦ ਰਹਿਣਗੇ।
Big News ; ਕੱਲ੍ਹ ਬੰਦ ਰਹਿਣਗੇ ਮੋਹਾਲੀ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਯੂਟੀ ਪ੍ਰਸ਼ਾਸਨ ਨੇ ਕੀਤਾ ਐਲਾਨ
abp sanjha | Punjabi ABP Khabar | 15 Aug 2022 04:13 PM (IST)
ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
school closed