ਪੜਚੋਲ ਕਰੋ

Punjab News: ਸੰਦੀਪ ਨੰਗਲ ਅੰਬੀਆਂ ਮਾਮਲੇ ਵਿੱਚ ਵੱਡੀ ਕਾਰਵਾਈ, ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Punjab News: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ 'ਚ ਮੌਜੂਦ ਹੈ ਪੁਲਿਸ ਉਸ ਨੂੰ ਤੁਰੰਤ ਗ੍ਰਿਫਤਾਰ ਕਰੇ।

ਉਸ ਸਮੇਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ 'ਚ ਪੁਲਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ।

ਅੰਬੀਆ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ 'ਤੇ ਲਾਈਵ ਹੋ ਗਈ ਸੀ ਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੁਲੀਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਜੇਕਰ ਮਾਮਲੇ 'ਚ ਕੋਈ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। 

ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸਐੱਸਪੀ ਨੂੰ ਵੌਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਇਸ ਤੋਂ ਪਹਿਲਾਂ ਜਦੋਂ ਵੀ ਸੰਦੀਪ ਦੇ ਕਤਲ ਮਾਮਲੇ ਬਾਰੇ ਪੁੱਛਦੀ ਸੀ ਤਾਂ ਉਹ ਕਹਿੰਦੇ ਸਨ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget