ਪੜਚੋਲ ਕਰੋ

Punjab Big Breaking: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...

Punjab Big Breaking: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਖਬਰਾਂ ਮੁਤਾਬਕ ਸੰਗਰੂਰ ਤੋਂ ਗਿਆਨ ਸਿੰਘ ਮਾਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ...

Punjab Big Breaking: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਖਬਰਾਂ ਮੁਤਾਬਕ ਸੰਗਰੂਰ ਤੋਂ ਗਿਆਨ ਸਿੰਘ ਮਾਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਕਾਰਨ ਸਿਆਸੀ ਮਾਹੌਲ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਦੇ ਨਾਲ ਬਰਨਾਲਾ ਦੇ ਐਨਆਰਆਈ ਕਾਰੋਬਾਰੀ ਅਤੇ ਮਸ਼ਹੂਰ ਢਾਬਾ ਮਾਲਕ ਬਲਜਿੰਦਰ ਸਿੰਘ ਵੀ ਅੱਜ ਭਾਜਪਾ ਦਾ ਦਾਮਨ ਫੜ ਸਕਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਉਨ੍ਹਾਂ ਦੀ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਪਰ ਸਾਹਮਣੇ ਆਈਆਂ ਹਨ।  

ਜਾਖੜ ਅਤੇ ਮੁੱਖ ਮੰਤਰੀ ਨਾਇਬ ਰਹਿਣਗੇ ਮੌਜੂਦ

ਜਾਣਕਾਰੀ ਮੁਤਾਬਕ ਇਹ ਸ਼ਮੂਲੀਅਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਹੋਵੇਗੀ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਖੁਦ ਮੌਜੂਦ ਰਹਿਣਗੇ। ਇਸ ਸਮਾਗਮ ਨੂੰ ਪੰਜਾਬ ਭਾਜਪਾ ਲਈ ਅਹਿਮ ਸਿਆਸੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Punjab Big Breaking: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 2 ਵੱਡੇ ਚਿਹਰੇ BJP 'ਚ ਹੋਏ ਸ਼ਾਮਲ; CM ਮਾਨ ਦੇ ਭਰਾ ਨੇ ਵੀ ਪਾਰਟੀ ਕੀਤੀ ਜੁਆਇੰਨ...

CM ਭਗਵੰਤ ਮਾਨ ਦੇ ਚਚੇਰੇ ਭਰਾ ਨੂੰ ਲੈ ਚਰਚਾ ਤੇਜ਼

ਦੱਸ ਦੇਈਏ ਕਿ ਗਿਆਨ ਸਿੰਘ ਮਾਨ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਹਨ। ਜਿਨ੍ਹਾਂ ਦਾ ਨਾਮ ਪਹਿਲੀ ਵਾਰ ਸਿੱਧੇ ਤੌਰ 'ਤੇ ਵੱਡੀ ਸਿਆਸੀ ਚਰਚਾ ਵਿੱਚ ਆਇਆ ਹੈ। ਉਨ੍ਹਾਂ ਦੀ ਭਾਜਪਾ ਵਿੱਚ ਸੰਭਾਵਿਤ ਐਂਟਰੀ ਨੇ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਦੂਜੇ ਪਾਸੇ ਬਲਜਿੰਦਰ ਸਿੰਘ ਮਾਲਵਾ ਖੇਤਰ ਵਿੱਚ ਆਪਣੇ ਕਾਰੋਬਾਰ ਅਤੇ ਸਮਾਜਿਕ ਸਰਗਰਮੀਆਂ ਕਰਕੇ ਜਾਣੇ ਜਾਂਦੇ ਹਨ। ਵਿਦੇਸ਼ ਨਾਲ ਜੁੜਾਅ ਹੋਣ ਦੇ ਬਾਵਜੂਦ ਉਹ ਪੰਜਾਬ ਦੀ ਸਿਆਸਤ ਅਤੇ ਲੋਕ ਭਲਾਈ ਦੇ ਮਾਮਲਿਆਂ ਵਿੱਚ ਦਿਲਚਸਪੀ ਰੱਖਦੇ ਰਹੇ ਹਨ।

ਦਲ-ਬਦਲੀ ਕਾਰਨ ਗਰਮਾਇਆ ਮਾਹੌਲ

ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਪ੍ਰਭਾਵਸ਼ਾਲੀ ਚਿਹਰਿਆਂ ਦੀ ਦਲ-ਬਦਲੀ ਨੇ ਪਹਿਲਾਂ ਹੀ ਰਾਜਨੀਤਿਕ ਮਾਹੌਲ ਨੂੰ ਗਰਮਾਇਆ ਹੋਇਆ ਹੈ। ਅਜਿਹੇ ਵਿੱਚ ਗਿਆਨ ਸਿੰਘ ਮਾਨ ਅਤੇ ਬਲਜਿੰਦਰ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ਮਾਲਵਾ ਖੇਤਰ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਵਾਲੇ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget