ਪੜਚੋਲ ਕਰੋ

ਰਾਮ ਰਹੀਮ ਨੂੰ ਵੱਡੀ ਰਾਹਤ, SGPC ਨੇ ਪੈਰੋਲ ਰੱਦ ਕਰਨ ਦੀ ਪਟੀਸ਼ਨ ਲਈ ਵਾਪਸ

ਹਾਈਕੋਰਟ ਦੇ ਇਤਰਾਜ਼ ਤੋਂ ਬਾਅਦ SGPC ਨੇ ਰਾਮ ਰਹੀਮ ਦੀ ਪੈਰੋਲ ਖਿਲਾਫ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਹੁਣ ਉਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਨਵੀਂ ਪਟੀਸ਼ਨ ਦਾਇਰ ਕਰਨਗੇ।

Ram rahim News: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸੋਮਵਾਰ ਸ਼ਾਮ ਨੂੰ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਇਸ ਪਟੀਸ਼ਨ 'ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਸ ਨੂੰ ਵਾਪਸ ਲੈ ਲਿਆ ਗਿਆ ਸੀ। ਚੌਥੀ ਵਾਰ ਪੈਰੋਲ ਮਿਲਣ 'ਤੇ ਡੇਰਾ ਮੁਖੀ ਦੇ ਨਾਲ-ਨਾਲ ਹਰਿਆਣਾ ਸਰਕਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਧਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਪੱਸ਼ਟ ਕਿਹਾ ਹੈ ਕਿ ਹੁਣ ਉਹ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕਰਨਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ 'ਤੇ ਸਿੱਖਾਂ ਦੇ ਵਿਸ਼ਵਾਸ ਨੂੰ ਭੜਕਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਰਾਮ ਰਹੀਮ ਨੂੰ ਸਾਲ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਜਦੋਂ ਰਾਮ ਰਹੀਮ ਦੀ ਥਾਂ ਕੋਈ ਹੋਰ ਸਿੱਖ ਕੈਦੀ ਇਕ ਵਾਰ ਪੈਰੋਲ ਲੈਣ ਤੋਂ ਬਾਅਦ ਦੂਜੀ ਵਾਰ ਪੈਰੋਲ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਉਹ ਛੁੱਟੀ ਲੈ ਕੇ ਹੀ ਆਇਆ ਹੈ।

ਪੈਰੋਲ ਦੌਰਾਨ 3 ਗੀਤ ਲਾਂਚ ਕੀਤੇ ਗਏ

ਦੱਸ ਦੇਈਏ ਕਿ ਸਾਲ 2022 'ਚ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਰਾਮ ਰਹੀਮ 91 ਦਿਨਾਂ ਤੱਕ ਜੇਲ ਤੋਂ ਬਾਹਰ ਰਿਹਾ। ਜਦਕਿ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ 40 ਦਿਨਾਂ ਲਈ ਪੈਰੋਲ 'ਤੇ ਬਾਹਰ ਆਏ ਰਾਮ ਰਹੀਮ ਨੇ ਨਸ਼ਿਆਂ 'ਤੇ ਤਿੰਨ ਗੀਤ ਵੀ ਲਾਂਚ ਕੀਤੇ ਸਨ। ਫਿਲਹਾਲ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ 'ਚ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ 'ਚ ਰਹਿ ਰਿਹਾ ਹੈ।

ਰਾਮ ਰਹੀਮ ਨੇ SGPC ਨੂੰ ਦਿੱਤੀ ਚੁਣੌਤੀ

ਡੇਰਾ ਮੁਖੀ ਦਾ ਇਹ ਬਿਆਨ ਉਦੋਂ ਵੀ ਸਾਹਮਣੇ ਆਇਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰੋਲ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਨਾਂ ਲਏ ਬਿਨਾਂ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਤੁਸੀਂ ਸਿਰਫ਼ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੁਡਾਓ, ਸਾਡੀ ਚੁਣੌਤੀ ਹੈ, ਖੁੱਲ੍ਹੇ ਮੈਦਾਨ ਵਿੱਚ ਆ ਜਾਓ। ਰਾਮ ਰਹੀਮ ਨੇ ਰਾਮ ਦੇ ਨਾਂ 'ਤੇ ਨਸ਼ਾ ਛੱਡਣ ਦੀ ਗੱਲ ਕਹੀ ਸੀ, ਤਾਂ ਜੋ ਸਮਾਜ ਸੁਧਰ ਸਕੇ, ਬਾਕੀ ਗੱਲਾਂ ਬਾਅਦ 'ਚ ਕਰਦੇ ਰਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget