ਪੜਚੋਲ ਕਰੋ

Big Breaking : ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲੱਗੀ ਰੋਕ

ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। 23 ਫਰਵਰੀ ਤਕ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਗਈ ਹੈ।

ਰਵਨੀਤ ਕੌਰ

ਚੰਡੀਗੜ੍ਹ :

ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਮਜੀਠੀਆ ਦੀ ਗ੍ਰਿਫਤਾਰੀ 'ਤੇ 23 ਫਰਵਰੀ ਤਕ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 24 ਫਰਵਰੀ ਨੂੰ ਹੇਠਲੀ ਅਦਾਲਤ 'ਚ ਜ਼ਮਾਨਤ ਲਈ ਅਰਜ਼ੀ ਲਾ ਸਕਦੇ ਹਨ। ਇਸ ਨਾਲ ਹੀ ਚੋਣ ਪ੍ਰਚਾਰ ਕਰਨ ਦੀ ਕੋਰਟ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਸੀ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 25 ਜਨਵਰੀ ਨੂੰ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਸ ਦੌਰਾਨ ਮਜੀਠੀਆ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਸਕਦਾ ਹੈ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਦੀ ਇਹ ਮੋਹਲਤ ਅੱਜ ਖਤਮ ਹੋਣੀ ਸੀ। ਇਸ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਸੀ।

ਦਰਅਸਲ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਉੱਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਸੀ। ਪੁਲਿਸ ਨੇ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਵੀ ਮਾਰੇ ਸੀ। ਇਸ ਮਗਰੋਂ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦਾ ਸਮਾਂ ਦਿੱਤਾ ਸੀ।

ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਮਜੀਠੀਆ ਦੀ ਗ੍ਰਿਫਤਾਰੀ 'ਤੇ 23 ਫਰਵਰੀ ਤਕ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਕੈਪੇਂਨਿੰਗ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget