ਪੜਚੋਲ ਕਰੋ

Kumar Vishwas: ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਕੋਰਟ ਵੱਲੋਂ ਗ੍ਰਿਫਤਾਰੀ 'ਤੇ ਰੋਕ

Punjab News: ਕੁਮਾਰ ਵਿਸ਼ਵਾਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਫਿਲਹਾਲ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।

Punjab haryana High Court: ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ਵਿੱਚ ਪੂਰਾ ਹੁਕਮ ਆਉਣਾ ਬਾਕੀ ਹੈ। ਕੁਮਾਰ ਖਿਲਾਫ ਰੋਪੜ 'ਚ ਮਾਮਲਾ ਦਰਜ ਹੈ।

ਕੁਮਾਰ 'ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕੇਸ ਦਰਜ ਹੋਣ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਰੂਪਨਗਰ ਪੁਲਿਸ ਦੀ ਕਾਰਵਾਈ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕਿਹਾ ਗਿਆ ਸੀ ਕਿ ਉਸ ਖਿਲਾਫ ਦਰਜ ਕੀਤਾ ਗਿਆ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਦੇ ਖਿਲਾਫ ਧਾਰਾ 153, 153ਏ, 505, 505 (2), 116 ਦੇ ਨਾਲ ਧਾਰਾ 143, 147, 323 (ਹਮਲਾ), 341, 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਤੋਂ ਇਲਾਵਾ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਲਾਂਬਾ 'ਤੇ ਵਿਸ਼ਵਾਸ ਦੀ ਟਿੱਪਣੀ ਦਾ ਸਮਰਥਨ ਕਰਨ ਦਾ ਦੋਸ਼ ਹੈ।

ਜਾਣੋ ਕੀ ਕਿਹਾ ਸੀ ਕੁਮਾਰ ਵਿਸ਼ਵਾਸ ਨੇ?

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਬਾਰੇ ਬਿਆਨ ਦਿੱਤਾ ਸੀ। ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਗੱਲਬਾਤ ਦੌਰਾਨ ਕਿਹਾ ਸੀ ਕਿ ਇਕ ਦਿਨ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪਹਿਲਾ ਪ੍ਰਧਾਨ ਮੰਤਰੀ।

ਇਹ ਵੀ ਪੜ੍ਹੋ: Punjab Weekly Weather Forecast: ਪੰਜਾਬ 'ਚ ਮੁੜ ਬਦਲਿਆ ਮੌਸਮ, ਕਈ ਦਿਨ ਛਾਏ ਰਹਿਣਗੇ ਬੱਦਲ, ਜਾਣੋ ਹਫ਼ਤੇ 'ਚ ਕਦੋਂ ਹੋ ਸਕਦੀ ਬਾਰਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget