ਪੜਚੋਲ ਕਰੋ

ਪੰਜਾਬ ਪੁਲਿਸ ਲਈ ਵੱਡੀ ਰਾਹਤ, ਮਨਪ੍ਰੀਤ ਬਾਦਲ ਨੇ ਕੀਤਾ ਐਲਾਨ

ਪੰਜਾਬ ਦੇ ਪੁਲਿਸ ਮੁਲਾਜ਼ਮਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਮਿਲਣ ਵਾਲੀ ਤੇਰ੍ਹਵੀਂ ਤਨਖਾਹ (ਓਵਰਟਾਈਮ) ਤੇ ਡਾਕਟਰਾਂ ਦਾ ਅਭਿਆਸ ਭੱਤਾ (ਐਨਪੀਏ) ਬੰਦ ਕਰਨ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਪੁਲਿਸ ਮੁਲਾਜ਼ਮਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਮਿਲਣ ਵਾਲੀ ਤੇਰ੍ਹਵੀਂ ਤਨਖਾਹ (ਓਵਰਟਾਈਮ) ਤੇ ਡਾਕਟਰਾਂ ਦਾ ਅਭਿਆਸ ਭੱਤਾ (ਐਨਪੀਏ) ਬੰਦ ਕਰਨ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਬਹੁਤ ਜ਼ਿਆਦਾ ਹੈ। ਇਸ ਲਈ 13ਵੀਂ ਤਨਖਾਹ ਜਾਰੀ ਰਹੇਗੀ। ਡਾਕਟਰਾਂ ਦਾ ਐਨਪੀਏ ਵੀ ਜਾਰੀ ਰੱਖਣਗਾ। ਦੱਸ ਦੇਈਏ ਕਿ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਇੱਕ ਸਾਲ ਵਿੱਚ ਇੱਕ ਮਹੀਨੇ ਦੀ ਵਾਧੂ ਤਨਖਾਹ ਦਿੱਤੀ ਜਾਂਦੀ ਹੈ। ਇਸ ਨੂੰ ਬੰਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਕੇਂਦਰ ਸਰਕਾਰ ਵੱਲ ਜੀਐਸਟੀ ਮੁਆਵਜ਼ਾ ਰਾਸ਼ੀ ਦੀਆਂ ਦੋ ਕਿਸ਼ਤਾਂ ਬਕਾਇਆ ਹੋਣ ਕਾਰਨ ਪੰਜਾਬ ਦੀ ਆਰਥਿਕਤਾ ਪਟੜੀ ਤੋਂ ਉਤਰ ਚੁੱਕੀ ਹੈ। ਇਸ ਨਾਲ ਨਜਿੱਠਣ ਲਈ, ਪੰਜਾਬ ਸਰਕਾਰ ਨੇ ਖਰਚਿਆਂ ਵਿੱਚ ਕਟੌਤੀ ਲਈ ਤਿਆਰ ਕੀਤੇ ਰੋਡਮੈਪ ਨੂੰ ਲਾਗੂ ਕਰਨ 'ਚ ਸਫ਼ਲ ਨਹੀਂ ਹੋ ਸੱਕੀ ਹੈ। ਸਰਕਾਰ ਨੇ ਕਿਸਾਨਾਂ, ਉਦਯੋਗਾਂ ਤੇ ਅਨੁਸੂਚਿਤ ਜਾਤੀ ਵਰਗ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਲਈ ਪ੍ਰਸਤਾਵ ਤਿਆਰ ਕੀਤੇ ਸਨ। ਇਸ ਤਹਿਤ ਪੁਲਿਸ ਮੁਲਾਜ਼ਮਾਂ ਨੂੰ ਅਦਾ ਕੀਤੀ ਜਾਂਦੀ ਤੇਰ੍ਹਵੀਂ ਤਨਖਾਹ ਨੂੰ ਬੰਦ ਕਰਨ ਦਾ ਪ੍ਰਸਤਾਵ ਵੀ ਰੱਖਿਆ ਗਿਆ ਸੀ। ਸਰਕਾਰ ਦੇ ਖਰਚਿਆਂ ਨੂੰ ਘਟਾਉਣ ਅਤੇ ਮਾਲੀਏ ਦੇ ਸਰੋਤ ਪੈਦਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਪ੍ਰਸਤਾਵਿਤ ਕੀਤਾ ਗਿਆ ਸੀ ਕਿ ਕਾਂਸਟੇਬਲ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਕੰਮ ਕਰ ਰਹੇ 79625 ਕਰਮਚਾਰੀਆਂ ਦੀ 13ਵੀਂ ਤਨਖਾਹ ਦੇ ਬਦਲੇ ਵਿੱਚ ਉਨ੍ਹਾਂ ਨੂੰ 30 ਛੁੱਟੀਆਂ ਪ੍ਰਾਪਤ ਹੋਣਗੀਆਂ। ਇਹ ਉਨ੍ਹਾਂ 'ਤੇ ਕੰਮ ਕਰਨ ਲਈ ਦਬਾਅ ਘੱਟ ਕਰੇਗਾ। ਇਸ ਨਾਲ ਸਰਕਾਰ ਨੂੰ 312.27 ਕਰੋੜ ਰੁਪਏ ਦੀ ਬਚਤ ਹੁੰਦੀ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget