ਪੜਚੋਲ ਕਰੋ

Congress Party: ਕਾਂਗਰਸ 'ਚ ਵੱਡਾ ਫੇਰਬਦਲ, ਮਸ਼ਹੂਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਜਨਰਲ ਸਕੱਤਰ...

Congress Party: ਸਿਆਸੀ ਗਲਿਆਰਿਆਂ ਵਿੱਚੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਿੱਥੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ, ਉੱਥੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਵੀ...

Congress Party: ਸਿਆਸੀ ਗਲਿਆਰਿਆਂ ਵਿੱਚੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਿੱਥੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ, ਉੱਥੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਰਹੀਆਂ ਹਨ। ਇਸ ਵਿਚਾਲੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਮਸ਼ਹੂਰ ਆਗੂ ਸ੍ਰ. ਗੁਰਿੰਦਰ ਸਿੰਘ ਸੰਧੂ ਨੂੰ ਆਸਟ੍ਰੇਲੀਆ ਦੇ ਯੂਥ ਕਾਂਗਰਸ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 

ਨਿਯੁਕਤੀ ਤੋਂ ਬਾਅਦ ਬੋਲੇ ਗੁਰਿੰਦਰ ਸਿੰਘ ਸੰਧੂ

ਆਪਣੀ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਸੰਧੂ ਨੇ ਆਲ ਇੰਡੀਆ ਯੂਥ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਮੈਂ ਪਾਰਟੀ ਵੱਲੋਂ ਜਤਾਏ ਗਏ ਭਰੋਸੇ 'ਤੇ ਖ਼ਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਮੇਰਾ ਮੁੱਖ ਟੀਚਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਆਸਟਰੇਲੀਆ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਾ ਹੋਵੇਗਾ।"  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੜ ਕਾਂਗਰਸ ਪਾਰਟੀ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਦੀ ਸੇਵਾ ਕਰੇਗੀ।

ਦੱਸਣਯੋਗ ਹੈ ਕਿ ਸੰਧੂ ਦੇ ਪਿਤਾ ਅੰਮ੍ਰਿਤਸਰ ਤੋਂ ਹਲਕਾ ਦੱਖਣੀ ਦੇ ਵਾਰਡ ਨੰਬਰ 41 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਨੇ ਆਪਣੇ ਬੇਟੇ ਸੰਧੂ ਦੀ ਇਸ ਕਾਮਯਾਬੀ ਤੇ ਜਿੱਥੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਦਾ ਵੀ ਧੰਨਵਾਦ ਪ੍ਰਗਟਾਇਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget