ਪੜਚੋਲ ਕਰੋ
Punjab News: ਪੰਜਾਬ 'ਚ ਵੱਡਾ ਫੇਰਬਦਲ, 3 IAS ਅਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਤਿੰਨ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ...

Punjab News
Source : twitter
Punjab News: ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਤਿੰਨ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ...

ਦੱਸ ਦੇਈਏ ਕਿ ਬੀਤੇ ਦਿਨੀਂ ਵੀ ਕੁਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਦਰਅਸਲ, ਪੰਜਾਬ ਸਰਕਾਰ ਦੇ ਹੁਕਮਾਂ ਤਹਿਤ, ਪੰਜਾਬ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਉਨ੍ਹਾਂ ਦੀਆਂ ਤਾਇਨਾਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਤਬਾਦਲਿਆਂ ਵਿੱਚ ਦੋ ਆਈਏਐਸ ਅਤੇ ਦੋ ਪੀਸੀਐਸ ਅਧਿਕਾਰੀ ਸ਼ਾਮਲ ਹਨ: ਕੁਮਾਰ ਅਮਿਤ, ਰਾਮਵੀਰ, ਸੁਰਿੰਦਰ ਸਿੰਘ ਅਤੇ ਯਸ਼ਪਾਲ ਸ਼ਰਮਾ।
ਹੋਰ ਪੜ੍ਹੋ