ਪੜਚੋਲ ਕਰੋ
ਰਜਿਸਟਰੀ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ! 26 ਪਟਵਾਰੀਆਂ/ਕਾਨੂੰਗਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੜ ਕਾਨੂੰਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।

Transfer
Source : twitter
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਹਿਸੀਲਾਂ 'ਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਨੇ ਹੁਣ ਨਵਾਂ ਰੂਪ ਧਾਰਨ ਕਰ ਲਿਆ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੜ ਕਾਨੂੰਨਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਕੁੱਲ੍ਹ 26 ਕਾਨੂੰਗੋ ਅਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਸ ਦੀ ਲਿਸਟ ਹੇਠਾਂ ਦਿੱਤੀ ਗਈ ਹੈ।


Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















