ਪੜਚੋਲ ਕਰੋ

Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?

Ludhiana News: ਸਰਕਾਰ ਵੱਲੋਂ ਵੱਡੇ ਪੱਧਰ ਤੇ ਤਬਾਦਲੇ ਜਾਰੀ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਨਗਰ ਨਿਗਮ ਦੇ ਅਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਤੇ ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ ਦੀ ਲੁਧਿਆਣਾ ਤੋਂ ਬਦਲੀ ਕੀਤੀ...

 

Ludhiana News: ਸਰਕਾਰ ਵੱਲੋਂ ਵੱਡੇ ਪੱਧਰ ਤੇ ਤਬਾਦਲੇ ਜਾਰੀ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਨਗਰ ਨਿਗਮ ਦੇ ਅਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਤੇ ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ ਦੀ ਲੁਧਿਆਣਾ ਤੋਂ ਬਦਲੀ ਕੀਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਦੋ ਨਵੇਂ ਸੰਯੁਕਤ ਕਮਿਸ਼ਨਰ ਲਗਾਏ ਗਏ ਹਨ, ਜਿਸ ਦੇ ਮੱਦੇਨਜ਼ਰ ਕਮਿਸ਼ਨਰ ਵੱਲੋਂ ਫ਼ਿਰ ਵੱਡੇ ਅਫ਼ਸਰਾਂ ਦੇ ਵਿਭਾਗ ਬਦਲੇ ਗਏ ਹਨ। 

ਇਸ ਫ਼ੈਸਲੇ ਮਗਰੋਂ ਜੁਆਇੰਟ ਕਮਿਸ਼ਨਰ ਵਿਨੀਤ ਨਗਰ ਨਿਗਮ ਵਿਚ ਸਭ ਤੋਂ ਪਾਵਰਫ਼ੁੱਲ ਅਫ਼ਸਰ ਬਣ ਗਏ ਹਨ, ਜਿਨ੍ਹਾਂ ਨੂੰ ਬੀ. ਐਡ ਆਰ., ਓ. ਐਂਡ ਐੱਮ. ਸੈੱਲ, ਅਕਾਊਂਟ, ਲਾਈਟ, ਹੈਲਥ ਬ੍ਰਾਂਚ ਸਾਲਿਡ ਵੇਸਟ ਮੈਨੇਜਮੈਂਟ, ਬੁੱਢਾ ਨਾਲਾ ਪ੍ਰਾਜੈਕਟ, ਵਰਕਸ਼ਾਪ, ਸਿਟੀ ਬੱਸ ਸਰਵਿਸ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕੋਲ 24 ਘੰਟੇ ਵਾਟਰ ਸਪਲਾਈ ਦੇਣ ਦੇ ਪ੍ਰਾਜੈਕਟ ਦੇ ਸੀ. ਈ. ਓ. ਦੀ ਜ਼ਿੰਮੇਵਾਰੀ ਵੀ ਹੈ, ਜਿਸ ਵਿਚ ਪਾਣੀ- ਸੀਵਰੇਜ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਦਾ ਪਹਿਲੂ ਵੀ ਸ਼ਾਮਲ ਹੈ। 

ਜਾਣੋ ਕਿਸਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ?

ਜੁਆਇੰਟ ਕਮਿਸ਼ਨਰ ਦੀਪਜੋਤ ਕੌਰ: ਬਿਲਡਿੰਗ ਬ੍ਰਾਂਚ, ਪ੍ਰਾਪਰਟੀ ਟੈਕਸ, ਤਹਿਬਾਜ਼ਾਰੀ, ਵਿਗਿਆਪਨ, ਲੀਗਲ ਸੈੱਲ, ਸੇਲ ਆਫ ਪ੍ਰਾਪਰਟੀ, ਰੈਂਟ ਐਂਡ ਲੀਜ਼, ਸਟੋਰ ਪਰਚੇਜ਼ਿੰਗ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਅਮਨਪ੍ਰੀਤ ਸਿੰਘ: ਜ਼ੋਨ ਏ, ਬਾਗਬਾਨੀ, ਈ-ਗਵਰਨੈਂਸ, ਸੁਵਿਧਾ ਸੈਂਟਰ, ਹਾਊਸਿੰਗ ਫ਼ੋਰ ਆਲ, ਆਰ. ਟੀ. ਆਈ., ਪੈਨਸ਼ਨ ਸੈੱਲ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget