ਪੜਚੋਲ ਕਰੋ

Punjab News: 'ਆਪ' ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ‘ਚ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ; ਮੱਚਿਆ ਹੜਕੰਪ...

AAP Sarpanch Murder: ਤਰਨਤਾਰਨ ਵਿੱਚ, ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸਰਪੰਚ ਹਰਬਿੰਦਰ ਸਿੰਘ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੁੱਧਵਾਰ (18 ਫਰਵਰੀ) ਨੂੰ ਸਿੱਧੂ ਫਾਰਮ ਵਿੱਚ ਉਨ੍ਹਾਂ ਦੇ ਚਚੇਰੇ...

AAP Sarpanch Murder: ਤਰਨਤਾਰਨ ਵਿੱਚ, ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਸਰਪੰਚ ਹਰਬਿੰਦਰ ਸਿੰਘ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੁੱਧਵਾਰ (18 ਫਰਵਰੀ) ਨੂੰ ਸਿੱਧੂ ਫਾਰਮ ਵਿੱਚ ਉਨ੍ਹਾਂ ਦੇ ਚਚੇਰੇ ਭਰਾ ਦਾ ਵਿਆਹ ਹੋ ਰਿਹਾ ਸੀ। ਇਸ ਦੌਰਾਨ ਦੁਪਹਿਰ ਕਰੀਬ 2:30 ਵਜੇ ਹਮਲਾਵਰ ਮਹਿਮਾਨਾਂ ਬਣ ਕੇ ਵਿਆਹ ਦੇ ਸਮਾਗਮ ਵਿੱਚ ਦਾਖਲ ਹੋਏ।

ਇਸ ਦੌਰਾਨ ਜਦੋਂ ਸਰਪੰਚ ਸਟੇਜ 'ਤੇ ਦੋਸਤਾਂ ਨਾਲ ਨੱਚਣ ਤੋਂ ਬਾਅਦ ਸੋਫੇ 'ਤੇ ਬੈਠ ਗਿਆ, ਤਾਂ ਭੀੜ ਵਿੱਚੋਂ ਇੱਕ ਨੌਜਵਾਨ ਨਿਕਲਿਆ ਅਤੇ ਉਸਦੇ ਪੇਟ ਅਤੇ ਸਿਰ ਵਿੱਚ ਚਾਰ ਗੋਲੀਆਂ ਮਾਰੀਆਂ, ਜਿਸ ਨਾਲ ਉਸਦੀ ਤੁਰੰਤ ਮੌਤ ਹੋ ਗਈ। ਦੱਸ ਦੇਈਏ ਕਿ ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ਵਿੱਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਵਿਦੇਸ਼ ਬੈਠੇ ਆਤੰਕੀ ਲਖਬੀਰ ਸਿੰਘ ਲੰਡਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਇਸ ਪੋਸਟ ਦੀ ਏਬੀਪੀ ਸਾਂਝਾ ਪੁਸ਼ਟੀ ਨਹੀਂ ਕਰਦਾ।

ਪੁਲਿਸ ਨੂੰ ਵੀ ਦਿੱਤੀ ਧਮਕੀ

ਲਖਬੀਰ ਸਿੰਘ ਲੰਡਾ ਵੱਲੋਂ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਉਸਦੇ ਸਾਥੀ ਨੌਨੀ ਦੀ ਹੱਤਿਆ ਦਾ ਬਦਲਾ ਲਿਆ ਗਿਆ ਹੈ। ਇਸ ਪੋਸਟ ਰਾਹੀਂ ਉਸ ਨੇ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਲਖਬੀਰ ਸਿੰਘ ਲੰਡਾ ਨੇ ਆਪਣੀ ਪੋਸਟ ਵਿੱਚ ਪੁਲਿਸ ਨੂੰ ਖੁੱਲ੍ਹੀ ਧਮਕੀ ਵੀ ਦਿੱਤੀ ਹੈ। ਉਸ ਨੇ ਲਿਖਿਆ ਹੈ ਕਿ ਪੁਲਿਸ ਐਨਕਾਊਂਟਰ ਕਰਨ ਬੰਦ ਕਰੇ, ਨਹੀਂ ਤਾਂ ਇੱਕ ਹੀ ਦਿਨ ਵਿੱਚ ਇਸਦਾ ਬਦਲਾ ਵੀ ਲਿਆ ਜਾਵੇਗਾ। ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਸੋਸ਼ਲ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ ਕਿ ਇਹ ਅਕਾਊਂਟ ਲਖਬੀਰ ਸਿੰਘ ਲੰਡਾ ਨਾਲ ਹੀ ਸੰਬੰਧਿਤ ਹੈ ਜਾਂ ਨਹੀਂ। ਪੁਲਿਸ ਅਧਿਕਾਰੀਆਂ ਮੁਤਾਬਕ ਕਤਲ ਮਾਮਲੇ ਨਾਲ ਜੁੜੇ ਹਰ ਪੱਖ ਤੋਂ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget