ਪੜਚੋਲ ਕਰੋ

ਰਿਪੋਰਟ 'ਚ ਵੱਡਾ ਖੁਲਾਸਾ! ਪੰਜਾਬ, ਬਿਹਾਰ ਤੇ ਬੰਗਾਲ ਦੇ ਵੀਆਈਪੀਜ਼ ਨੂੰ ਮਿਲਦੀ ਸਭ ਤੋਂ ਵੱਧ ਸੁਰੱਖਿਆ

ਦਿੱਲੀ ’ਚ ਸਿਰਫ਼ 501 ਵੀਆਈਪੀਜ਼ ਲਈ 8,182 ਸੁਰੱਖਿਆ ਮੁਲਾਜ਼ਮ ਤਾਇਨਾਤ ਹਨ ਜਿਸ ਦਾ ਮਤਲਬ ਹੈ ਕਿ ਇੱਕ ਵੀਆਈਪੀ ਲਈ ਔਸਤਨ 16 ਜਵਾਨ ਤਾਇਨਾਤ ਹਨ। ਗੋਆ ਅਜਿਹਾ ਸੂਬਾ ਹੈ, ਜਿੱਥੇ ਸਭ ਤੋਂ ਘੱਟ 32 ਵਿਅਕਤੀਆਂ ਨੂੰ ਵੀਆਈਪੀ ਸੁਰੱਖਿਆ ਮੁਹੱਈਆ ਕੀਤੀ ਗਈ ਹੈ।

ਨਵੀਂ ਦਿੱਲੀ: ਬਿਊਰੋ ਆਫ਼ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ (BPR&D) ਨੇ ਪੁਲਿਸ ਸੰਗਠਨਾਂ ਦਾ ਨਵਾਂ ਅੰਕੜਾ ਜਾਰੀ ਕੀਤਾ ਹੈ; ਜਿਸ ਅਨੁਸਾਰ ਪੰਜਾਬ, ਬੰਗਾਲ ਤੇ ਬਿਹਾਰ ਜਿਹੇ ਰਾਜਾਂ ਵਿੱਚ ਸਭ ਤੋਂ ਵੱਧ ਵੀਆਈਪੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉੱਥੇ ਦਿੱਲੀ ’ਚ ਸਭ ਤੋਂ ਘੱਟ ਲੋਕਾਂ ਲਈ ਸੁਰੱਖਿਆ ਮੁਲਾਜ਼ਮ ਡਿਊਟੀ ਕਰ ਰਹੇ ਹਨ। ਇਨ੍ਹਾਂ ਅੰਕੜਿਆਂ ਅਨੁਸਾਰ ਅੱਤਵਾਦ ਤੇ ਹਿੰਸਾ ਤੋਂ ਪ੍ਰਭਾਵਿਤ ਰਾਜਾਂ ਵਿੱਚ ਵੀਆਈਪੀਜ਼ ਨੂੰ ਇੰਨੀ ਸੁਰੱਖਿਆ ਨਹੀਂ ਮਿਲਦੀ। ਸਾਲ 2019 ’ਚ 112 ਮਾਓਵਾਦੀ ਹਮਲਿਆਂ ਦੀਆਂ ਘਟਨਾਵਾਂ, 77 ਬੰਬ ਧਮਾਕਿਆਂ ਤੇ 46 ਆਮ ਨਾਗਰਿਕਾਂ ਦੀ ਮੌਤ ਦਾ ਦਰਦ ਝੱਲਣ ਵਾਲੇ ਸੂਬੇ ਛੱਤੀਸਗੜ੍ਹ ’ਚ ਸਿਰਫ਼ 315 ਵਿਅਕਤੀਆਂ ਨੂੰ ਸੁਰੱਖਿਆ ਹਾਸਲ ਹੈ। ਦੂਜੇ ਪਾਸੇ ਪੱਛਮੀ ਬੰਗਾਲ ਵਿੱਚ 3,000 ਤੇ ਪੰਜਾਬ ਵਿੱਚ 2,500 ਲੋਕਾਂ ਨੂੰ ਵੀਆਈਪੀ ਸੁਰੱਖਿਆ ਹਾਸਲ ਹੈ। ਹੈਰਾਨੀ ਦੀ ਗੱਲ਼ ਹੈ ਕਿ ਇਨ੍ਹਾਂ ਸੂਬਿਆਂ ਵਿੱਚ ਕੋਈ ਖਤਰੇ ਵਾਲੀ ਗੱਲ ਵੀ ਨਹੀਂ। ਇਹ ਵੀ ਮੰਨਿਆ ਜਾਂਦਾ ਹੈ ਕਿ ਇਹ ਸੁਰੱਖਿਆ ਸ਼ਾਨੋ-ਸ਼ੌਕਤ ਲਈ ਵੀ ਲਈ ਜਾਂਦੀ ਹੈ। Farmers Protest: ਕਿਸਾਨ ਅੰਦੋਲਨ ਨਾਲ ਡਟੇ ਹੁਣ ਪਾਕਿਸਤਾਨੀ ਪੰਜਾਬੀ, ਜਜ਼ਬਾਤਾਂ 'ਚ ਵੰਡ ਦਾ ਦਰਦ ਵੀ ਝਲਕਿਆ ਦਿੱਲੀ ’ਚ ਸਿਰਫ਼ 501 ਵੀਆਈਪੀਜ਼ ਲਈ 8,182 ਸੁਰੱਖਿਆ ਮੁਲਾਜ਼ਮ ਤਾਇਨਾਤ ਹਨ ਜਿਸ ਦਾ ਮਤਲਬ ਹੈ ਕਿ ਇੱਕ ਵੀਆਈਪੀ ਲਈ ਔਸਤਨ 16 ਜਵਾਨ ਤਾਇਨਾਤ ਹਨ। ਗੋਆ ਅਜਿਹਾ ਸੂਬਾ ਹੈ, ਜਿੱਥੇ ਸਭ ਤੋਂ ਘੱਟ 32 ਵਿਅਕਤੀਆਂ ਨੂੰ ਵੀਆਈਪੀ ਸੁਰੱਖਿਆ ਮੁਹੱਈਆ ਕੀਤੀ ਗਈ ਹੈ। ਸਾਲ 2019 ’ਚ 19,467 ਵਿਅਕਤੀਆਂ ਨੂੰ ਵੀਆਈਪੀ ਸੁਰੱਖਿਆ ਦਿੱਤੀ ਗਈ ਸੀ; ਜਦਕਿ 2018 ’ਚ ਇਹ ਗਿਣਤੀ 21,300 ਸੀ। ਹਾਲਾਂਕਿ ਨਵੇਂ ਅੰਕੜਿਆਂ ਅਨੁਸਾਰ, ਵੀਆਈਪੀ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਕੁੱਲ ਗਿਣਤੀ 63061 ਤੋਂ ਵਧ ਕੇ 66043 ਹੋ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
Embed widget