ਪੜਚੋਲ ਕਰੋ

ਫੌਜ 'ਚ ਭਰਤੀ ਦੇ ਨਾਂ 'ਤੇ ਠੱਗੀ ਬਾਰੇ ਵੱਡੇ ਖੁਲਾਸੇ, ਠੱਗ ਨੇ ਖੁਦ ਵੀ ਜਾਅਲੀ ਸਰਟੀਫਿਕੇਟ ਨਾਲ ਕੀਤੀ ਨੌਕਰੀ

ਫੌਜ ਦਾ ਖੁਫੀਆ ਸਿਸਟਮ ਉਸ ਦੇ ਸਰਟੀਫਿਕੇਟ ਦੀ ਸੱਚਾਈ ਜਾਣਨ ਵਿਚ ਰੁੱਝਿਆ ਹੋਇਆ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਸਾਲਾ ਵੀ ਜਾਗਰਨਵਾ ਬ੍ਰਿਜ ਨੇੜੇ 152 ਟੀਏ 'ਚ ਤਾਇਨਾਤ ਹੈ। ਫੌਜ ਦੇ ਅਧਿਕਾਰੀ ਉਸ ਤੋਂ ਵੀ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਵਧੇਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।

ਚੰਡੀਗੜ੍ਹ: ਅਪਾਹਜ ਭਰਾ ਦੇ ਸਰਟੀਫਿਕੇਟ ‘ਤੇ 17 ਸਾਲ ਫੌਜ ਵਿੱਚ ਨੌਕਰੀ ਕਰਨ ਵਾਲੇ ਬਾਰੇ ਖੁਲਾਸੇ ਮਗਰੋਂ ਹੁਣ ਫੌਜ ਦਾ ਖੁਫੀਆ ਸਿਸਟਮ ਸਰਗਰਮ ਹੋਇਆ ਹੈ। ਸੈਨਾ ਦੇ ਖੁਫੀਆ ਸਿਸਟਮ ਦੇ ਅਧਿਕਾਰੀ ਹੁਣ ਪ੍ਰਮਾਣ ਪੱਤਰ ਦੀ ਪੜਤਾਲ ਕਰ ਰਹੇ ਹਨ। ਇਸ ਦੇ ਨਾਲ ਹੀ ਸੈਨਾ 'ਚ ਰਹੇ ਉਸ ਸ਼ਾਤਰ ਦੇ ਰਿਸ਼ਤੇਦਾਰਾਂ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦਾ ਅਸਲ ਨਾਂ ਪ੍ਰਦੀਪ ਸਿੰਘ ਉਰਫ ਪੀਰੂ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ, ਪਰ ਉਹ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਪਤਾ ਬਦਲ ਰਿਹਾ ਹੈ। ਕੁਝ ਦਿਨ ਪਹਿਲਾਂ ਖੁਲਾਸਾ ਹੋਇਆ ਸੀ ਕਿ ਪ੍ਰਦੀਪ ਸਿੰਘ ਉਰਫ ਸਵਰਨ ਸਿੰਘ ਨੇ ਫੌਜ ਵਿੱਚ ਭਰਤੀ ਦੇ ਨਾਂ ‘ਤੇ ਨੌਜਵਾਨਾਂ ਨਾਲ ਧੋਖਾ ਕੀਤਾ ਸੀ। ਉਹ ਖੁਦ ਵੀ ਆਪਣੇ ਅਪਾਹਜ ਭਰਾ ਦੇ ਪ੍ਰਮਾਣ ਪੱਤਰ ਦੀ ਵਰਤੋਂ ਕਰ ਫੌਜ ਵਿੱਚ ਭਰਤੀ ਹੋਇਆ ਸੀ। ਇਸ ਦੇ ਨਾਲ ਹੀ ਹੁਣ ਫੌਜ ਦਾ ਖੁਫੀਆ ਸਿਸਟਮ ਉਸ ਦੇ ਸਰਟੀਫਿਕੇਟ ਦੀ ਸੱਚਾਈ ਜਾਣਨ ਵਿਚ ਰੁੱਝਿਆ ਹੋਇਆ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਸਾਲਾ ਵੀ ਜਾਗਰਨਵਾ ਬ੍ਰਿਜ ਨੇੜੇ 152 ਟੀਏ 'ਚ ਤਾਇਨਾਤ ਹੈ। ਫੌਜ ਦੇ ਅਧਿਕਾਰੀ ਉਸ ਤੋਂ ਵੀ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਵਧੇਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਉਧਰ, ਬੁੱਧਵਾਰ ਨੂੰ ਪਿੰਡ ਲਲਤੋ ਕਲਾਂ ਦਾ ਵਸਨੀਕ ਹਰਦੀਪ ਸਿੰਘ ਧੋਖਾਧੜੀ ਦੀ ਸ਼ਿਕਾਇਤ ਲੈ ਕੇ ਥਾਣਾ ਲਾਡੋਵਾਲ ਦੀ ਪੁਲਿਸ ਕੋਲ ਪਹੁੰਚਿਆ। ਮੁਲਜ਼ਮ ਨੇ ਪੀੜਤ ਦੇ ਲੜਕੇ, ਨੂੰਹ ਤੇ ਧੀ ਨੂੰ ਫੌਜ 'ਚ ਭਰਤੀ ਕਰਵਾਉਣ ਦੇ ਨਾਂ ’ਤੇ 12 ਲੱਖ ਦੀ ਮੰਗ ਕੀਤੀ ਸੀ, ਜਦੋਂਕਿ ਉਸ ਤੋਂ ਡੇਢ ਲੱਖ ਰੁਪਏ ਐਡਵਾਂਸ ਲਏ ਗਏ। ਦੋ ਹੋਰ ਪੀੜਤ ਵੀ ਸ਼ਿਕਾਇਤ ਕਰਨ ਆਏ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget