ਪੜਚੋਲ ਕਰੋ

ਨਸ਼ਿਆਂ ਨੂੰ ਲੈ ਕੇ ਪੁਲਿਸ ਦੀ ਵੱਡੀ ਸਰਚ ਮੁਹਿੰਮ, ਸ਼ੱਕੀ ਥਾਵਾਂ 'ਤੇ ਕੋਨੇ-ਕੋਨੇ ਦੀ ਲਈ ਤਲਾਸ਼ੀ

ਸੁਨਾਮ 'ਚ ਨਸ਼ਿਆਂ ਨੂੰ ਲੈ ਕੇ ਪੁਲਿਸ ਨੇ ਵੱਡੀ ਸਰਚ ਮੁਹਿੰਮ ਕੀਤੀ ਹੈ। ਪੁਲਿਸ ਨੇ ਸ਼ੱਕੀ ਥਾਵਾਂ 'ਤੇ ਲੋਕਾਂ ਦੇ ਘਰਾਂ ਦੇ ਕੋਨੇ-ਕੋਨੇ 'ਤੇ ਤਲਾਸ਼ੀ ਕੀਤੀ। ਪੁਲਿਸ ਨੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਸੰਗਰੂਰ: ਸੁਨਾਮ 'ਚ ਨਸ਼ਿਆਂ ਨੂੰ ਲੈ ਕੇ ਪੁਲਿਸ ਨੇ ਵੱਡੀ ਸਰਚ ਮੁਹਿੰਮ ਕੀਤੀ ਹੈ। ਪੁਲਿਸ ਨੇ ਸ਼ੱਕੀ ਥਾਵਾਂ 'ਤੇ ਲੋਕਾਂ ਦੇ ਘਰਾਂ ਦੇ ਕੋਨੇ-ਕੋਨੇ 'ਤੇ ਤਲਾਸ਼ੀ ਕੀਤੀ। ਪੁਲਿਸ ਨੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਨਸ਼ੇ ਦੇ ਮਾਮਲੇ 'ਚ ਢਿੱਲੀ ਕਾਰਵਾਈ ਕਰਨ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਇਸ ਦੌਰਾਨ ਜ਼ਮੀਨਦੋਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ।

ਸਥਾਨਕ ਸ਼ਹਿਰ ਦੀ ਸਾਂਸੀ ਬਸਤੀ ਵਿੱਚ ਲਗਾਤਾਰ ਹੋ ਰਹੀਆਂ ਨਸ਼ਿਆਂ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਅੱਜ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਖੁਦ ਵੀ ਸਰਚ ਅਭਿਆਨ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਖੁਦ ਮੌਕੇ 'ਤੇ ਜਾ ਕੇ ਤਲਾਸ਼ੀ ਲਈ ਜਿੱਥੇ ਕੁਝ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ।

ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਸਥਾਨਕ ਨਵੀਂ ਅਨਾਜ ਮੰਡੀ ਚੌਕੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ 17 ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਦਕਿ 1 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੋ ਵੀ ਹਨ, ਉਨ੍ਹਾਂ ਨੂੰ ਤਾਲੇ ਲੱਗੇ ਹਨ। ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਵਧਾ ਦਿੱਤੇ ਗਏ ਹਨ, ਜਦੋਂ ਉਹ ਆਉਣਗੇ ਤਾਂ ਮੁਹੱਲਾ ਵਾਸੀਆਂ ਦੇ ਸਾਹਮਣੇ ਉਨ੍ਹਾਂ ਦੀ ਤਲਾਸ਼ੀ ਲਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ

Share Market Opening: ਈਰਾਨ-ਇਜ਼ਰਾਈਲ ਜੰਗ ਦਾ ਸ਼ੇਅਰ ਮਾਰਕਿਟ  'ਤੇ ਪਿਆ ਮਾੜਾ ਅਸਰ, ਬਜ਼ਾਰ 'ਚ ਮਚੀ ਹਾਹਾਕਾਰ

VIDEO: ਕਰਨਾਟਕ ਦੇ ਹੁਬਲੀ 'ਚ ਪ੍ਰੇਮੀ ਨੇ ਕਾਲਜ ਕੈਂਪਸ ਅੰਦਰ ਕਾਂਗਰਸੀ ਆਗੂ ਦੀ ਧੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ

Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ

for smartphones
and tablets

ਵੀਡੀਓਜ਼

Bhiwanighar Roof Collapse| ਘਰ ਦੀ ਛੱਤ ਡਿੱਗੀ, ਬਜ਼ੁਰਗ ਬੀਬੀ ਦੀ ਮੌ+ਤ, 2 ਫੱਟੜMaryam Sharif at Kartarpur Sahib |'ਮੈਂ ਵੀ ਠੇਠ ਪੰਜਾਬਣ ਹਾਂ'-ਮਰੀਅਮ ਨਵਾਜ ਸ਼ਰੀਫ ਨੇ ਵੱਢੀ ਕਣਕRopar building collapse | ਘਰ ਉੱਚਣ ਚੁੱਕਣ ਵੇਲੇ ਵਾਪਰਿਆ ਹਾਦਸਾ, ਦੋ ਮੰਜ਼ਿਲਾਂ ਹੇਠ ਦੱਬੇ 5 ਮਜ਼ਦੂਰ, 2 ਮੌ+ਤਾਂBhagwant Mann| 'ਮੇਰੇ ਤੋਂ ਹਰ ਥਾਂ ਜਾਇਆ ਨਹੀਂ ਜਾਣਾ, ਮੈਨੂੰ ਉਡੀਕਿਓ ਨਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ
Iran-Israel Conflict: ਇਜ਼ਰਾਈਲ ਨੇ ਈਰਾਨ ਤੋਂ ਲਿਆ ਬਦਲਾ, ਦਾਗੀਆਂ ਮਿਜ਼ਾਈਲਾਂ, ਤਹਿਰਾਨ ਦੀਆਂ ਸਾਰੀਆਂ ਫਲਾਈਟਾਂ ਹੋਈਆਂ ਰੱਦ
Share Market Opening: ਈਰਾਨ-ਇਜ਼ਰਾਈਲ ਜੰਗ ਦਾ ਸ਼ੇਅਰ ਮਾਰਕਿਟ  'ਤੇ ਪਿਆ ਮਾੜਾ ਅਸਰ, ਬਜ਼ਾਰ 'ਚ ਮਚੀ ਹਾਹਾਕਾਰ
Share Market Opening: ਈਰਾਨ-ਇਜ਼ਰਾਈਲ ਜੰਗ ਦਾ ਸ਼ੇਅਰ ਮਾਰਕਿਟ 'ਤੇ ਪਿਆ ਮਾੜਾ ਅਸਰ, ਬਜ਼ਾਰ 'ਚ ਮਚੀ ਹਾਹਾਕਾਰ
VIDEO: ਕਰਨਾਟਕ ਦੇ ਹੁਬਲੀ 'ਚ ਪ੍ਰੇਮੀ ਨੇ ਕਾਲਜ ਕੈਂਪਸ ਅੰਦਰ ਕਾਂਗਰਸੀ ਆਗੂ ਦੀ ਧੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ
VIDEO: ਕਰਨਾਟਕ ਦੇ ਹੁਬਲੀ 'ਚ ਪ੍ਰੇਮੀ ਨੇ ਕਾਲਜ ਕੈਂਪਸ ਅੰਦਰ ਕਾਂਗਰਸੀ ਆਗੂ ਦੀ ਧੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Lok Sabha Election 2024 Live: 21 ਸੂਬੇ, 102 ਸੀਟਾਂ... ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ

Liver: ਕਿਹੜੀਆਂ ਔਰਤਾਂ ਨੂੰ ਲੀਵਰ ਦੀ ਬਿਮਾਰੀ ਦਾ ਖਤਰਾ ਸਭ ਤੋਂ ਵੱਧ ਰਹਿੰਦਾ? ਜਾਣੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-04-2024)

Lok Sabha Election 2024: ਜੇਕਰ ਤੁਹਾਡੇ ਕੋਲ ਵੋਟਰ ਆਈਡੀ ਕਾਰਡ ਨਹੀਂ, ਤਾਂ ਲੈ ਜਾਓ ਆਹ ਡਾਕੂਮੈਂਟਸ, ਪਾ ਸਕੋਗੇ ਵੋਟ

Embed widget