Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੁਖਬੀਰ ਬਾਦਲ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ; ਜਾਣੋ ਪੂਰਾ ਮਾਮਲਾ...
Punjab News: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 2017 ਦੇ ਮਾਣਹਾਨੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ...

Punjab News: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 2017 ਦੇ ਮਾਣਹਾਨੀ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਇਹ ਹੁਕਮ ਬੁੱਧਵਾਰ ਨੂੰ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਰਾਹੁਲ ਗਰਗ ਦੀ ਅਦਾਲਤ ਨੇ ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਪਾਸ ਕੀਤਾ। ਅਦਾਲਤ ਨੇ ਪਹਿਲਾਂ ਦਿੱਤੀ ਗਈ ਜ਼ਮਾਨਤ ਰੱਦ ਕਰਦੇ ਵਾਰੰਟ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ, 2026 ਨੂੰ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।