ਪੜਚੋਲ ਕਰੋ

Breaking : ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਡੱਰਗ ਰੈਕੇਟ ਕੇਸ ਵਿੱਚ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ। ਉਸ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਦਿੱਤੀ ਗਈ ਸੀ।

ਚੰਡੀਗੜ੍ਹ: ਹਾਈਕੋਰਟ ਨੇ ਅਕਾਲੀ ਦਲ ਦੇ ਦਿੱਗਜ ਆਗੂ ਤੇ ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਡਰੱਗਜ਼ ਮਾਮਲੇ 'ਚ ਮਜੀਠੀਆ 'ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ 'ਤੇ ਨਸ਼ਾ ਤਸਕਰਾਂ ਤੋਂ ਚੋਣਾਂ ਲਈ ਫੰਡ ਲੈਣ ਅਤੇ ਉਨ੍ਹਾਂ 'ਤੇ ਨਸ਼ਾ ਕਰਨ ਲਈ ਦਬਾਅ ਬਣਾਉਣ ਅਤੇ ਸਮਝੌਤਾ ਕਰਨ ਦਾ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ ਹੈ।

ਕੌਣ ਹੈ ਬਿਕਰਮ ਮਜੀਠੀਆ ?

ਬਿਕਰਮ ਮਜੀਠੀਆ ਅਕਾਲੀ ਦਲ ਦੇ ਦਿੱਗਜ ਆਗੂ ਅਤੇ ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਹਨ। ਉਹ ਅੰਮ੍ਰਿਤਸਰ ਦੀ ਮਜੀਠਾ ਵਿਧਾਨ ਸਭਾ ਸੀਟ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਹਨ। ਇਸ ਵਾਰ ਵੀ ਉਹ ਮਜੀਠਾ ਤੋਂ ਚੋਣ ਲੜ ਰਹੇ ਹਨ। ਉਹ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਰਿਸ਼ਤੇਦਾਰ ਹੈ।

ਇਸ 'ਤੇ ਪ੍ਰਤੀਕਿਰਆ ਦਿੰਦੇ ਹੋਏ ਅਲਕਾ ਲਾਂਬਾ ਨੇ ਕਿਹਾ, "ਅੱਜ ਪੰਜਾਬ ਦੇ ਲਈ ਖੁਸ਼ੀ ਦੀ ਗੱਲ ਹੈ, ਜਿਸ ਨਸ਼ੇ ਦੇ ਖਿਲਾਫ ਪੰਜਾਬ ਸਰਕਾਰ ਨੇ ਕੰਮ ਸ਼ੁਰੂ ਕੀਤਾ ਸੀ ਉਸ ਕਾਰਨ ਹੀ ਅੱਜ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਈ ਹੈ।ਹਾਲੇ ਤਾਂ ਜ਼ਮਾਨਤ ਹੀ ਰੱਦ ਹੋਈ ਹੈ, ਜੇਲ੍ਹ ਹੋਣੀ ਬਾਕੀ ਹੈ।"

ਲਾਂਬਾ ਨੇ ਕਿਹਾ, ਮਜੀਠੀਆ ਤੇ ਜਦੋਂ ਕੇਸ ਦਰਜ ਹੋਇਆ ਤਾਂ ਉਹ ਕਿਵੇਂ ਪੰਜਾਬ ਛੱਡਕੇ ਭੱਜ ਗਿਆ ਸੀ, ਕੱਲ ਮਜੀਠੀਆ ਪ੍ਰੈਸ ਕਾਨਫਰੰਸ ਕਰ ਸਾਡੇ ਮੁੱਖ ਮੰਤਰੀ 'ਤੇ ਇਲਜ਼ਾਮ ਲਾ ਰਿਹਾ ਸੀ ਅਤੇ ਫੋਟੋ ਦਿਖਾ ਰਿਹਾ ਸੀ। ਅੱਜ ਅਸੀਂ ਬਿਕਰਮ ਮਜੀਠੀਆ ਦੀ ਫੋਟੋ ਦਿਖਾ ਰਹੇ ਹਾਂ। ਕੇਂਦਰ ਸਰਕਾਰ ਨੂੰ ਘੇਰਦੇ ਹੋਏ ਅਲਕਾ ਲਾਂਬਾ ਨੇ ਕਿਹਾ ਕਿ "ਮਜੀਠੀਆ ਨੂੰ ਜ਼ਮਾਨਤ ਕੇਂਦਰ ਦੀ ਮਦਦ ਨਾਲ ਹੀ ਮਿਲੀ ਸੀ। ਕੇਂਦਰ ਸਰਕਾਰ ਮਜੀਠੀਆ ਦੀ ਮਦਦ ਕਰ ਰਹੀ ਹੈ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget