ਨਵੀਂ ਦਿੱਲੀ: ਪੰਜਾਬ ਦੇ ਨਾਲ ਹੀ ਦਿੱਲੀ ਵਿੱਚ ਸ਼ੋਮਣੀ ਅਕਾਲੀ ਦਲ ਲਈ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ।
ਦੱਸ ਦਈਏ ਕਿ ਜਤਿੰਦਰ ਸਿੰਘ ਸਾਹਨੀ ਤੇ ਹਰਿੰਦਰਪਾਲ ਸਿੰਘ (ਚੇਅਰਮੈਨ ਗੁਰਮਤਿ ਕਾਲਜ) ਨੇ ਅਸਤੀਫੇ ਦਿੰਦਿਆਂ ਪਾਰਟੀ ਦੀ ਕਾਰਜਸ਼ੈਲੀ ਤੇ ਫ਼ੈਸਲਿਆਂ 'ਤੇ ਸਵਾਲ ਉਠਾਏ ਹਨ।
ਇਨ੍ਹਾਂ ਅਸਤੀਫਿਆਂ ਨਾਲ ਅਕਾਲੀ ਦਲ ਦੀ ਮੁਸ਼ਕਲ ਵਧ ਸਕਦੀ ਹੈ ਕਿਉਂਕਿ ਅਗਲੇ ਸਮੇਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਦੋ ਸੀਨੀਅਰ ਲੀਡਰਾਂ ਵੱਲੋਂ ਅਸਤੀਫਾ
ਏਬੀਪੀ ਸਾਂਝਾ
Updated at:
19 Nov 2020 12:36 PM (IST)
ਪੰਜਾਬ ਦੇ ਨਾਲ ਹੀ ਦਿੱਲੀ ਵਿੱਚ ਸ਼ੋਮਣੀ ਅਕਾਲੀ ਦਲ ਲਈ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ।
- - - - - - - - - Advertisement - - - - - - - - -