ਪੜਚੋਲ ਕਰੋ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਭਾਜਪਾ ਨੇ ਪੰਜਾਬ 'ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ।

Punjab News: ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਖਿੱਚ ਲਈ ਹੈ। ਇਸ ਵਾਰ ਭਾਜਪਾ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਵਿੱਚ ਸੱਤਾ ਹਾਸਲ ਕਰ ਸਕੇ।

ਉੱਥੇ ਹੀ ਭਾਜਪਾ ਨੇ ਪੰਜਾਬ 'ਚ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਮੀਡੀਆ ਇੰਚਾਰਜ, ਕੋ-ਇੰਚਾਰਜ ਤੋਂ ਇਲਾਵਾ 12 ਮੀਤ ਪ੍ਰਧਾਨ, 5 ਜਨਰਲ ਸੈਕਟਰੀ, 12 ਸਕੱਤਰ ਚੁਣੇ ਗਏ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਪੰਜਾਬ ਭਾਜਪਾ ਦਾ ਸਕੱਤਰ ਅਤੇ ਪਰਮਪਾਲ ਕੌਰ ਸੰਧੂ ਨੂੰ ਸਟੇਟ ਮੀਡੀਆ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਨੂੰ ਲੈ ਕੇ ਮੰਗਤ ਰਾਏ ਬਾਂਸਲ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਹਾਂ ਅਤੇ ਰਹਾਂਗੇ। ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਬਾਂਸਲ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਮਾਨਸਾ, ਬੁਢਲਾਡਾ ਅਤੇ ਮੌੜ ਹਲਕਿਆਂ 'ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਵਰਕਰਾਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਲੱਡੂ ਵੀ ਵੰਡੇ ਗਏ।

Advertisement

ਟਾਪ ਹੈਡਲਾਈਨ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget