ਪੜਚੋਲ ਕਰੋ

ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ’ਤੇ ਰੋਕ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ। 

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਨਿਆਂਪਾਲਿਕਾ ਸਾਡੇ ਦੇਸ਼ ਵਿਚ ਤੰਗ ਪ੍ਰੇਸ਼ਾਨ ਕਰਨ ਅਤੇ ਮੁਕੱਦਮੇਬਾਜ਼ੀ ਵਿਚ ਫਸਾਉਣ ਖਿਲਾਫ ਬਚਾਅ ਕਰਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਕਾਨੁੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ। 

ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖਿਲਾਫ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲੋਕਾਂ ਨੁੰ ਇਸ ਨੀਤੀ ਦਾ ਖਮਿਆਜ਼ਾ ਝੱਲਣਾ ਪੈਂਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੁੰ ਕੋਰੋਨਾ ਸੰਕਟ ਦਾ ਚਿੱਤ ਚੇਤਾ ਵੀ ਨਹੀਂ ਸੀ ਤੇ ਨਾ ਹੀ ਇਸਨੇ ਅਮਨ ਕਾਨੁੰਨ ਵਿਵਸਥਾ ਵਿਗੜਨ ਦਾ ਖਿਆਲ ਅਕਾਲੀ ਦਲ ਨੁੰ ਨਿਸ਼ਾਨਾ ਬਣਾਉਣ ਵੇਲੇ ਕੀਤਾ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤਾਂ ਬੇਅਦਬੀ ਮਾਮਲਿਆਂ ਦਾ ਸਿਆਸੀਕਰਨ ਕਰ ਕੇ ਪੰਜਾਬੀਆਂ ਨੂੰ ਵੀ ਨਾਕਾਮ ਕਰਦੀ ਰਹੀ ਹੈ ਕਿਉਂਕਿ ਇਸਦਾ ਮੰਤਵ ਅਕਾਲੀ ਲੀਡਰਸ਼ਿਪ ਨੁੰ ਇਹਨਾਂ ਘਿਨੌਣੇ ਅਪਰਾਧਾਂ ਵਿਚ ਫਸਾਉਣਾ ਰਿਹਾ ਹੈ। ਬਾਦਲ ਨੇ ਕਿਹਾ ਕਿ ਪਾਰਟੀ ਨੁੰ ਆਸ ਹੈ ਕਿ ਝੁਠ ’ਤੇ ਸੱਚ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿ ਬਹੁ ਗਿਣਤੀ ਪੁਲਿਸ ਅਫਸਰਾਂ ਨੇ ਕਾਂਗਰਸ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ। ਕਈਆਂ ਨੇ ਤਾਂ ਲਿਖਤੀ ਇਤਰਾਜ਼ ਵੀ ਦਿੱਤੇ। ਪਰ ਕਾਂਗਰਸ ਸਰਕਾਰ ਦੋ ਪੁਲਿਸ ਮੁਖੀ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਤਿੰਨ ਮੁਖੀ ਬਦਲਣ ਤੋਂ ਬਾਅਦ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਵਿਚ ਸਫਲ ਹੋ ਗਈ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਨਿਆਂਇਕ ਪ੍ਰਕਿਰਿਆ ਇਸਨੁੰ ਗਲਤ ਸਾਬਤ ਕਰੇਗੀ।

 

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

 

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget