ਪੜਚੋਲ ਕਰੋ

Lawrence Bishnoi: ਲਾਰੈਂਸ ਬਿਸ਼ਨੋਈ ਦਾ ਆਕਾ ਕੌਣ? ਅਕਾਲੀ ਦਲ ਦਾ ਭਗਵੰਤ ਮਾਨ ਸਰਕਾਰ ਵੱਲ ਇਸ਼ਾਰਾ ਤਾਂ 'ਆਪ' ਨੇ ਘੇਰ ਲਈ ਬੀਜੇਪੀ

ਗੁਜਰਾਤ ਦੀ ਜੇਲ੍ਹ ਅੰਦਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਸਾਹਮਣੇ ਆਉਣ ਤੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ

Lawrence Bishnoi Viral Video: ਗੁਜਰਾਤ ਦੀ ਜੇਲ੍ਹ ਅੰਦਰੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਸਾਹਮਣੇ ਆਉਣ ਤੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਤਾਂ ਆਮ ਆਦਮੀ ਪਾਰਟੀ ਨੇ ਬੀਜੇਪੀ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਉਪਰ ਸਵਾਲ ਖੜ੍ਹੇ ਕਰ ਦਿੱਤੇ।

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੈਠ ਕੇ  ਆਪਣਾ ਨੈੱਟਵਰਕ ਚਲਾ ਰਿਹਾ ਹੈ। ਇਹ ਸਭ ਦੇਖ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬੁੱਲ੍ਹ ਸੀਤੇ ਗਏ ਹਨ। ਕੀ ਉਹ ਅੱਜ ਗੁਜਰਾਤ ਦੀ ਭਾਜਪਾ ਸਰਕਾਰ ਨੂੰ ਪੁੱਛਣਗੇ ਕਿ ਲਾਰੈਂਸ ਅਜਿਹਾ ਕਿਵੇਂ ਕਰ ਰਿਹਾ ਹੈ? 

ਨੀਲ ਗਰਗ ਨੇ ਕਿਹਾ ਕਿ ਜਾਖੜ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰਨ। ਗੁਜਰਾਤ ਤੇ ਮਹਾਰਾਸ਼ਟਰ ਤੋਂ ਨਸ਼ੇ ਪੰਜਾਬ ਵਿੱਚ ਆ ਰਹੇ ਹਨ। ਭਾਜਪਾ ਪ੍ਰਧਾਨ ਨੂੰ ਪੰਜਾਬ ਤੇ 'ਆਪ' ਸਰਕਾਰ ਨੂੰ ਬਦਨਾਮ ਕਰਨ ਦੀ ਬਜਾਏ ਸੱਚ 'ਤੇ ਪਹਿਰਾ ਦੇਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਲਾਰੈਂਸ ਦੀ ਵੀਡੀਓ ਕਾਲ ਪੋਸਟ ਕਰਕੇ ਸੀਐਮ ਭਗਵੰਤ ਮਾਨ ਤੇ 'ਆਪ' ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪਹਿਲਾਂ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ। ਹੁਣ ਪਾਕਿਸਤਾਨੀ ਗੈਂਗਸਟਰ ਨੂੰ ਈਦ ਦੀ ਵਧਾਈ ਦੇ ਰਿਹਾ ਹੈ। 

ਮਜੀਠੀਆ ਨੇ ਕਿਹਾ ਕਿ ਜੇਲ੍ਹ ਤੋਂ ਇੰਟਰਵਿਊ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਸਕੀ। ਲਾਰੈਂਸ ਦਾ ਗੈਂਗ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਇਸ ਨੂੰ ਆਮ ਆਦਮੀ ਦੀ ਜਾਨ ਲਈ ਖਤਰਾ ਦੱਸਿਆ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget