ਪੜਚੋਲ ਕਰੋ

ਪੰਜਾਬ ਤੇ ਹਰਿਆਣਾ ’ਚ ‘ਰਿਲਾਇੰਸ ਜਿਓ’ ਨੂੰ ਵੱਡਾ ਝਟਕਾ, ਤਾਜ਼ਾ ਅੰਕੜਿਆਂ ਨੇ ਉਡਾਏ ਹੋਸ਼

ਖੇਤੀ ਸੁਧਾਰਾਂ ਦੇ ਨਾਂ ’ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ‘ਵਿਵਾਦਗ੍ਰਸਤ ਕਾਨੂੰਨਾਂ’ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਭਾਰਤ ਦੇ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ‘ਰਿਲਾਇੰਸ ਜਿਓ’ ਦੇ ਖਪਤਕਾਰਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਖੇਤੀ ਸੁਧਾਰਾਂ ਦੇ ਨਾਂ ’ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ‘ਵਿਵਾਦਗ੍ਰਸਤ ਕਾਨੂੰਨਾਂ’ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਭਾਰਤ ਦੇ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ‘ਰਿਲਾਇੰਸ ਜਿਓ’ ਦੇ ਖਪਤਕਾਰਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨੂੰ ਰਿਲਾਇੰਸ ਕੰਪਨੀ ਵਿਰੁੱਧ ਵਧਦੇ ਜਾ ਰਹੇ ਲੋਕ ਰੋਹ ਵਜੋਂ ਵੇਖਿਆ ਜਾ ਰਿਹਾ ਹੈ। ਇਹ ਗਿਰਾਵਟ ਖ਼ਾਸ ਤੌਰ ਉੱਤੇ ਪੰਜਾਬ ਤੇ ਹਰਿਆਣਾ ’ਚ ਵੇਖੀ ਗਈ ਹੈ।

‘ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ਮੁਤਾਬਕ ‘ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ’ (TRAI) ਵੱਲੋਂ ਜਾਰੀ ਕੀਤੇ ਗਏ ਦਸੰਬਰ 2020 ਦੇ ਅੰਕੜਿਆਂ ਅਨੁਸਾਰ ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਜਿਓ ਦੇ ਖਪਤਕਾਰਾਂ ਵਿੱਚ ਕਮੀ ਹੋਈ ਹੈ। ਦਸੰਬਰ ਮਹੀਨੇ ’ਚ ਸਿਰਫ਼ ਜਿਓ ਹੀ ਇੱਕੋ-ਇੱਕ ਅਜਿਹੀ ਕੰਪਨੀ ਹੈ, ਜਿਸ ਦੇ ਗਾਹਕਾਂ ਦੀ ਗਿਣਤੀ ਘਟੀ ਹੈ।

ਦਸੰਬਰ ਦੇ ਅੰਤ ਤੱਕ ਪੰਜਾਬ ਵਿੱਚ ਜਿਓ ਦੇ 1.25 ਕਰੋੜ ਸਬਸਕ੍ਰਾਈਬਰ ਸਨ; ਜੋ ਪਿਛਲੇ 18 ਮਹੀਨਿਆਂ ਦੌਰਾਨ ਸਭ ਤੋਂ ਘੱਟ ਸਨ। ਇਸ ਤੋਂ ਇਲਾਵਾ ਹਰਿਆਣਾ ’ਚ ਜਿਓ ਦੇ ਵਾਇਰਲੈੱਸ ਸਬਸਕ੍ਰਾਈਬਰ ਦਸੰਬਰ 2020 ’ਚ ਘਟ ਕੇ 89.07 ਰਹਿ ਗਏ; ਜਦ ਕਿ ਨਵੰਬਰ 2020 ’ਚ ਉਨ੍ਹਾਂ ਦੀ ਗਿਣਤੀ 94.48 ਲੱਖ ਸੀ। ਜਿਓ ਨੇ ਇਹ ਵੀ ਦੋਸ਼ ਲਾਇਆ ਸੀ ਕਿ ਉਸ ਦੀਆਂ ਸ਼ਰੀਕ ਕੰਪਨੀਆਂ ਭਾਰਤੀ ਏਅਰਟੈਲ ਤੇ ਵੋਡਾਫ਼ੋਨ ਆਈਡੀਆ ਲਿਮਿਟੇਡ ਉਸ ਵਿਰੁੱਧ ਸਾਜ਼ਿਸ਼ ਰਚ ਰਹੀਆਂ ਹਨ ਪਰ ਏਅਰਟੈਲ ਤੇ ਵੋਡਾਫ਼ੋਨ ਨੇ ਅਜਿਹੇ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ’ਚ ਜਿਓ ਦੇ ਟਾਵਰ ਜ਼ਬਰਦਸਤੀ ਬੰਦ ਕਰਵਾਏ ਜਾਣ ਜਾਂ ਉਨ੍ਹਾਂ ਦੀ ਤੋੜਭੰਨ ਕਰਨ ਬਾਰੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸੂਬਾ ਸਰਕਾਰ ਨੂੰ ਇਹ ਹਦਾਇਤਾਂ ਦੇਣ ਦੀ ਮੰਗ ਕੀਤੀ ਸੀ ਕਿ ਪ੍ਰਸ਼ਾਸਨ ਅਜਿਹੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਰੋਕਣ ਲਈ ਉਚਿਤ ਕਦਮ ਚੁੱਕੇ।ਪੰਜਾਬ ਤੇ ਹਰਿਆਣਾ ’ਚ ਵੱਡੀ ਗਿਣਤੀ ਵਿੱਚ ਘਟ ਗਏ ‘ਰਿਲਾਇੰਸ ਜਿਓ’ ਦੇ ਖਪਤਕਾਰ

ਖੇਤੀ ਸੁਧਾਰਾਂ ਦੇ ਨਾਂ ’ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ‘ਵਿਵਾਦਗ੍ਰਸਤ ਕਾਨੂੰਨਾਂ’ ਵਿਰੁੱਧ ਪ੍ਰਦਰਸ਼਼ਨ ਸ਼ੁਰੂ ਹੋਣ ਤੋਂ ਬਾਅਦ ਭਾਰਤ ਦੇ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ‘ਰਿਲਾਇੰਸ ਜਿਓ’ ਦੇ ਖਪਤਕਾਰਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨੂੰ ਰਿਲਾਇੰਸ ਕੰਪਨੀ ਵਿਰੁੱਧ ਵਧਦੇ ਜਾ ਰਹੇ ਲੋਕ ਰੋਹ ਵਜੋਂ ਵੇਖਿਆ ਜਾ ਰਿਹਾ ਹੈ। ਇਹ ਗਿਰਾਵਟ ਖ਼ਾਸ ਤੌਰ ਉੱਤੇ ਪੰਜਾਬ ਤੇ ਹਰਿਆਣਾ ’ਚ ਵੇਖੀ ਗਈ ਹੈ।

‘ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ਮੁਤਾਬਕ ‘ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ’ (TRAI) ਵੱਲੋਂ ਜਾਰੀ ਕੀਤੇ ਗਏ ਦਸੰਬਰ 2020 ਦੇ ਅੰਕੜਿਆਂ ਅਨੁਸਾਰ ਪੰਜਾਬ ਤੇ ਹਰਿਆਣਾ ਰਾਜਾਂ ਵਿੱਚ ਜਿਓ ਦੇ ਖਪਤਕਾਰਾਂ ਵਿੱਚ ਕਮੀ ਹੋਈ ਹੈ। ਦਸੰਬਰ ਮਹੀਨੇ ’ਚ ਸਿਰਫ਼ ਜਿਓ ਹੀ ਇੱਕੋ-ਇੱਕ ਅਜਿਹੀ ਕੰਪਨੀ ਹੈ, ਜਿਸ ਦੇ ਗਾਹਕਾਂ ਦੀ ਗਿਣਤੀ ਘਟੀ ਹੈ।

ਦਸੰਬਰ ਦੇ ਅੰਤ ਤੱਕ ਪੰਜਾਬ ਵਿੱਚ ਜਿਓ ਦੇ 1.25 ਕਰੋੜ ਸਬਸਕ੍ਰਾਈਬਰ ਸਨ; ਜੋ ਪਿਛਲੇ 18 ਮਹੀਨਿਆਂ ਦੌਰਾਨ ਸਭ ਤੋਂ ਘੱਟ ਸਨ। ਇਸ ਤੋਂ ਇਲਾਵਾ ਹਰਿਆਣਾ ’ਚ ਜਿਓ ਦੇ ਵਾਇਰਲੈੱਸ ਸਬਸਕ੍ਰਾਈਬਰ ਦਸੰਬਰ 2020 ’ਚ ਘਟ ਕੇ 89.07 ਰਹਿ ਗਏ; ਜਦ ਕਿ ਨਵੰਬਰ 2020 ’ਚ ਉਨ੍ਹਾਂ ਦੀ ਗਿਣਤੀ 94.48 ਲੱਖ ਸੀ। ਜਿਓ ਨੇ ਇਹ ਵੀ ਦੋਸ਼ ਲਾਇਆ ਸੀ ਕਿ ਉਸ ਦੀਆਂ ਸ਼ਰੀਕ ਕੰਪਨੀਆਂ ਭਾਰਤੀ ਏਅਰਟੈਲ ਤੇ ਵੋਡਾਫ਼ੋਨ ਆਈਡੀਆ ਲਿਮਿਟੇਡ ਉਸ ਵਿਰੁੱਧ ਸਾਜ਼ਿਸ਼ ਰਚ ਰਹੀਆਂ ਹਨ ਪਰ ਏਅਰਟੈਲ ਤੇ ਵੋਡਾਫ਼ੋਨ ਨੇ ਅਜਿਹੇ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ’ਚ ਜਿਓ ਦੇ ਟਾਵਰ ਜ਼ਬਰਦਸਤੀ ਬੰਦ ਕਰਵਾਏ ਜਾਣ ਜਾਂ ਉਨ੍ਹਾਂ ਦੀ ਤੋੜ ਭੰਨ ਕਰਨ ਬਾਰੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸੂਬਾ ਸਰਕਾਰ ਨੂੰ ਇਹ ਹਦਾਇਤਾਂ ਦੇਣ ਦੀ ਮੰਗ ਕੀਤੀ ਸੀ ਕਿ ਪ੍ਰਸ਼ਾਸਨ ਅਜਿਹੀਆਂ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਉਚਿਤ ਕਦਮ ਚੁੱਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget