ਪੜਚੋਲ ਕਰੋ

ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੀ ਬਿਹਾਰ ਪੁਲਿਸ, ਜਾਣੋ ਕੀ ਹੈ ਮਾਮਲਾ

ਚੋਣ ਭਾਸ਼ਣ 'ਤੇ ਸਿੱਧੂ ਨੂੰ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਨਿਸ਼ਾਨਾ ਬਣਾਇਆ। ਇਥੋਂ ਤਕ ਕਿ ਕਾਂਗਰਸ ਉਮੀਦਵਾਰ ਤਾਰਿਕ ਅਨਵਰ ਵੀ ਖ਼ੁਦ ਉਨ੍ਹਾਂ ਦੇ ਬਿਆਨ ਨਾਲ ਅਸਹਿਮਤੀ ਜਤਾਈ। ਇਸ ਚੋਣ ਦੌਰਾਨ ਕਈ ਹੋਰ ਥਾਂਵਾਂ 'ਤੇ ਉਸ ਦੇ ਭਾਸ਼ਣਾਂ ਬਾਰੇ ਵਿਵਾਦ ਹੋਇਆ ਸੀ।

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਤਲਾਸ਼ ‘ਚ ਬਿਹਾਰ ਪੁਲਿਸ ਦੀ ਟੀਮ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਘਰ ਪਹੁੰਚੀ। ਪੁਲਿਸ ਟੀਮ ਤਿੰਨ ਦਿਨਾਂ ਤੋਂ ਸਿੱਧੂ ਦੀ ਰਿਹਾਇਸ਼ ਦੇ ਚੱਕਰ ਕੱਟ ਰਹੀ ਹੈ, ਪਰ ਸਿੱਧੂ ਸਾਹਬ ਪਤਾ ਨਹੀਂ ਕਿੱਥੇ ਗਾਇਬ ਹਨ ਤੇ ਪੁਲਿਸ ਨੂੰ ਸਿੱਧੂ ਪੱਖ ਕੋਈ ਜਵਾਬ ਨਹੀਂ ਮਿਲ ਰਿਹਾ। ਦੱਸ ਦਈਏ ਕਿ ਬਿਹਾਰ ਪੁਲਿਸ ਦੀ ਟੀਮ ਕਟਿਹਾਰ ਵਿੱਚ ਸਿੱਧੂ ਖਿਲਾਫ ਦਰਜ ਕੀਤੇ ਕੇਸ ਦੇ ਸਬੰਧ ਵਿੱਚ ਇੱਥੇ ਆਈ ਹੈ। ਖ਼ਬਰਾਂ ਨੇ ਕਿ ਪੁਲਿਸ ਟੀਮ ਇਸ ਕੇਸ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਲਈ ਪਹੁੰਚੀ ਹੈ। ਦੱਸਿਆ ਜਾਂਦਾ ਹੈ ਕਿ ਬਿਹਾਰ ਪੁਲਿਸ ਦੀ ਟੀਮ ਲਗਾਤਾਰ ਨਵਜੋਤ ਸਿੰਘ ਸਿੱਧੂ ਦੇ ਘਰ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਸ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲ ਰਿਹਾ। ਜਾਣਕਾਰੀ ਮੁਤਾਬਕ ਸਿੱਧੂ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾਦਪੂਰਨ ਭਾਸ਼ਣ ਦੇਣ ਦੇ ਦੋਸ਼ ਵਿਚ ਕਟੀਹਾਰ ਦੇ ਵਰਸੋਈ ਥਾਣੇ ‘ਚ ਕੇਸ ਦਰਜ ਹੈ। ਇਲਜ਼ਾਮ ਹੈ ਕਿ ਸਿੱਧੂ ਨੇ 16 ਅਪ੍ਰੈਲ 2019 ਨੂੰ ਇੱਕ ਚੋਣ ਮੀਟਿੰਗ ਵਿੱਚ ਵਿਵਾਦਪੂਰਨ ਭਾਸ਼ਣ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ। ਮੈਜਿਸਟਰੇਟ ਦੇ ਬਿਆਨ ’ਤੇ ਨਵਜੋਤ ਸਿੰਘ ਸਿੱਧੂ ਵਿਰੁਧ ਥਾਣਾ ਵਰਸੋਈ ਵਿੱਚ ਕੇਸ ਵੀ ਦਰਜ ਕੀਤਾ ਗਿਆ। ਹੁਣ ਪੁਲਿਸ ਨੇਤਾ ਜੀ ਦੀ ਕੋਠੀ ਦੇ ਚੱਕਰ ਲਗਾ ਰਹੀ ਹੈ। ਬਿਹਾਰ ਪੁਲਿਸ ਦਸੰਬਰ ਵਿੱਚ ਵੀ ਸਾਬਕਾ ਮੰਤਰੀ ਨੂੰ ਜ਼ਮਾਨਤ ਦੇਣ ਲਈ ਅੰਮ੍ਰਿਤਸਰ ਪਹੁੰਚੀ ਸੀ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਿਹਾਰ ਵਿੱਚ ਚੋਣ ਪ੍ਰਚਾਰ ਕਰਨ ਗਏ ਸੀ। ਉਸ ਦੌਰਾਨ ਉਨ੍ਹਾਂ ਨੇ ਕਟਿਹਾਰ ਵਿੱਚ ਕਾਂਗਰਸ ਉਮੀਦਵਾਰ ਤਾਰਿਕ ਅਨਵਰ ਦੇ ਹੱਕ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ। ਇਲਜ਼ਾਮ ਹੈ ਕਿ ਇਸ ਦੌਰਾਨ ਉਨ੍ਹਾਂ ਇੱਕ ਖਾਸ ਕਮਿਊਨਿਟੀ ਨੂੰ ਭੜਕਾਉਣ ਵਾਲੀਆਂ ਗੱਲਾਂ ਕਹੀਆਂ। ਇਸ ਤੋਂ ਬਾਅਦ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਕੀਤਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget