ਪੜਚੋਲ ਕਰੋ

ਪੰਜਾਬ 'ਚ ਬਿਜਲੀ ਦਰਾਂ ਨੇ ਕੱਢੇ ਵੱਟ, 'ਆਪ' ਨੇ ਵਿੱਢਿਆ ਅੰਦੋਲਨ

ਪੰਜਾਬ 'ਚ ਮਹਿੰਗੀ ਬਿਜਲੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਅੰਦੋਲਨ ਵਿੱਢ ਦਿੱਤਾ ਹੈ। ਅੰਦੋਲਨ ਦੇ ਪਹਿਲੇ ਪੜਾਅ ਤਹਿਤ ਕਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਦਾ ਸਿਲਸਿਲਾ ਸ਼ੁਰੂ ਕੀਤਾ ਹੈ।

ਚੰਡੀਗੜ੍ਹ: ਪੰਜਾਬ 'ਚ ਮਹਿੰਗੀ ਬਿਜਲੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਅੰਦੋਲਨ ਵਿੱਢ ਦਿੱਤਾ ਹੈ। ਅੰਦੋਲਨ ਦੇ ਪਹਿਲੇ ਪੜਾਅ ਤਹਿਤ ਕਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਦਾ ਸਿਲਸਿਲਾ ਸ਼ੁਰੂ ਕੀਤਾ ਹੈ।

ਪੰਜਾਬ 'ਚ ਬਿਜਲੀ ਦਰਾਂ ਨੇ ਕੱਢੇ ਵੱਟ, 'ਆਪ' ਨੇ ਵਿੱਢਿਆ ਅੰਦੋਲਨ

ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪਹਿਲਾਂ ਲੁਧਿਆਣਾ ਤੇ ਫਿਰ ਕੁਰਾਲੀ (ਮੁਹਾਲੀ) ਵਿੱਚ ਪਾਰਟੀ ਵਰਕਰਾਂ ਨਾਲ ਬੈਠਕਾਂ ਕੀਤੀਆਂ ਗਈਆਂ। ਇਸ ਉਪਰੰਤ ਮੁਹਾਲੀ ਤੇ ਲੁਧਿਆਣਾ ਦੀ ਲੀਡਰਸ਼ਿਪ ਨੇ ਆਪਣੇ ਆਪਣੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਮੰਗ ਪੰਜਾਬ ਸਰਕਾਰ ਨੂੰ ਭੇਜੀ। ਇਸ ਦੇ ਨਾਲ ਹੀ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਟਾਂ ਨਾਲ ਕੀਤੇ ਮਹਿੰਗੀ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਤੁਰੰਤ ਰੱਦ ਕਰਨ ਦੀ ਮੰਗ ਉਠਾਈ। ਉਨ੍ਹਾਂ ਨੇ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਹਰ ਵਰਗ ਨੂੰ ਸਸਤੀ ਦਰਾਂ ਉੱਤੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਾਕੀ ਵਾਅਦਿਆਂ ਦੀ ਤਰ੍ਹਾਂ ਇਸ ਤੋਂ ਵੀ ਮੁੱਕਰ ਗਈ ਹੈ। ਪੰਜਾਬ ਅੱਜ ਮੁਲਕ ਦੇ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਇਸ ਤਰ੍ਹਾਂ ਦੇ ਸਮਝੌਤੇ ਕੀਤੇ ਸੀ ਕਿ ਜੇ ਪੰਜਾਬ ਇੱਕ ਵੀ ਯੂਨਿਟ ਬਿਜਲੀ ਨਾ ਖਰੀਦੇ ਤਾਂ ਵੀ ਸਾਲਾਨਾ ਕੰਪਨੀਆਂ ਨੂੰ 2800 ਕਰੋੜ ਤੱਕ ਦੇਣ ਲਈ ਸਰਕਾਰ ਪਾਬੰਦ ਹੋਵੇਗੀ। 25 ਸਾਲਾਂ ਦੇ ਸਮਝੌਤੇ ਹੋਣ ਕਾਰਨ ਪੰਜਾਬ ਦੇ ਲੋਕਾਂ ਦਾ 70000 ਕਰੋੜ ਤੱਕ ਇਹ ਕੰਪਨੀਆਂ ਲੁੱਟ ਕੇ ਲੈ ਜਾਣਗੀਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget