ਪੜਚੋਲ ਕਰੋ

ਪੰਜਾਬ 'ਚ ਫਿੱਟ ਬੈਠੇਗਾ 'ਆਪ' ਦਾ ਦਿੱਲੀ ਵਾਲਾ ਫਾਰਮੂਲਾ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਬਿਜਲੀ ਅੰਦੋਲਨ ਭਖਾ ਲਿਆ ਹੈ। ਅਜਿਹੇ ਹੀ ਅੰਦੋਲਨ ਨਾਲ ਅਰਵਿੰਦ ਕੇਜਰੀਵਾਲ ਨੇ ਦਿੱਲੀ ਦਾ ਤਖਤ ਜਿੱਤਿਆ ਸੀ। ਕੇਜਰੀਵਾਲ ਨੇ ਖੁਦ ਖੰਬਿਆਂ 'ਤੇ ਚੜ੍ਹ ਕੇ ਤਾਰਾਂ ਦੇ ਕੂਨੈਕਸ਼ਨ ਜੋੜੇ ਸੀ। ਇਸ ਨਾਲ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਨੂੰ ਚੰਗਾ ਹੁੰਗਾਰਾ ਦਿੱਤਾ ਸੀ। ਹੁਣ ਭਗਵੰਤ ਮਾਨ ਵੀ ਇਹੀ ਫਾਰਮੂਲਾ ਵਰਤ ਰਹੇ ਹਨ। 'ਆਪ' ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਅੱਧੇ ਪੰਜਾਬ ਵਿੱਚ ਅੰਦਲੋਨ ਪਹੁੰਚ ਗਿਆ ਹੈ। ਆਮ ਆਦਮੀ ਪਾਰਟੀ ਨੇ ਲੋਕਾਂ ਤੱਕ ਪਹੁੰਚ ਕਰਨ ਲਈ ਅਜਿਹੇ ਮੁੱਦੇ ਨੂੰ ਫੜਿਆ ਹੈ ਜਿਸ ਦਾ ਸੇਕ ਹਰ ਕਿਸੇ ਨੂੰ ਲੱਗਦਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਕਾਫੀ ਉੱਚੀਆਂ ਹਨ। ਬਿਜਲੀ ਦੀ ਖਪਤ ਵਧਣ ਕਰਕੇ ਬਿੱਲ ਵੀ ਮੋਟੇ ਆਉਂਦੇ ਹਨ। ਇਸ ਲਈ ਪਾਰਟੀ ਨੂੰ ਹੁੰਗਾਰਾ ਵੀ ਕਾਫੀ ਮਿਲ ਰਿਹਾ ਹੈ। ਦਿਲਚਸਪ ਗੱਲ਼ ਹੈ ਕਿ ਕਾਂਗਰਸ ਸਰਕਾਰ ਵੱਲੋਂ ਐਸਸੀ/ਬੀਸੀ ਤੇ ਬੀਪੀਐਲ ਪਰਿਵਾਰਾਂ ਦੇ ਬਿੱਲ ਮਾਫ਼ ਕਰਨ ਦਾ ਸਿਹਰਾ ਵੀ ਆਪਣੇ ਬਿਜਲੀ ਅੰਦੋਲਨ ਸਿਰ ਬੰਨ੍ਹਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਅਜਿਹਾ ਕਰਕੇ ਅੱਧੀ ਜੰਗ ਜਿੱਤ ਲਈ ਹੈ। ਹੁਣ ਪਿਛਲੀ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਉਠਾਇਆ ਸੀ। ਇਸ ਦੇ ਫਲਸਰੂਪ ਕਾਂਗਰਸ ਪਾਰਟੀ ਨੂੰ ਸੂਬੇ ਦੇ ਐਸਸੀ/ਬੀਸੀ ਤੇ ਬੀਪੀਐਲ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨੇ ਪਏ ਹਨ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਖ਼ੁਦ ਬਿਜਲੀ ਉਤਪਾਦਕ ਹੋਣ ਦੇ ਬਾਵਜੂਦ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਮਿਲ ਰਹੀ ਹੈ ਜਦੋਂਕਿ ਦਿੱਲੀ ਵਰਗੇ ਸੂਬੇ 'ਚ ਹੋਰ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਸਸਤੇ ਰੇਟਾਂ ਤੇ ਬਿਜਲੀ ਮੁਹੱਈਆ ਕਰਵਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget