Faridkot News : ਫਰੀਦਕੋਟ ਦੇ ਪਿੰਡ ਮਹਿਮੂਆਣਾ ਨੇੜੇ ਸ਼ਨੀਵਾਰ ਸਵੇਰੇ ਸਕੂਲ ਵੈਨ ਨਾਲ ਹਾਦਸਾ ਵਾਪਰ ਗਿਆ। ਨਿੱਜੀ ਸਕੂਲ ਦੀ ਵੈਨ ਦੀ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਟੱਕਰ 'ਚ ਬਾਈਕ ਸਵਾਰ ਅਤੇ ਸਕੂਲ ਵੈਨ ਚਾਲਕ ਗੰਭੀਰ ਜ਼ਖਮੀ ਹੋ ਗਏ। ਹਾਲਾਂਕਿ ਸਕੂਲ ਵੈਨ 'ਚ ਬੈਠੇ ਬੱਚੇ ਇਸ ਹਾਦਸੇ 'ਚ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਮੋਟਰਸਾਈਕਲ ਸਵਾਰ ਦੇ ਓਵਰਟੇਕ ਕਰਨ ਦੌਰਾਨ ਵਾਪਰਿਆ ਹੈ।


 


ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਫੜ ਰਫ਼ਤਾਰ, ਅੰਮ੍ਰਿਤਸਰ ਜਿਲ੍ਹਾ ਸਭ ਤੋਂ ਅੱਗੇ, ਸਰਕਾਰ ਨੇ ਪੰਜਾਬ 'ਚ ਸਰਕਾਰੀ ਵਿਭਾਗਾਂ ਦੇ 830 ਅਹੁਦੇ ਕੀਤੇ ਸਮਾਪਤ, 'ਪੰਜਾਬ 'ਚ ਜੰਗਲ ਰਾਜ, ਦਿਨ ਦਿਹਾੜੇ ਹੋ ਰਹੇ ਕਤਲ, ਨਹੀਂ ਸਾਂਭ ਸਕੇ CM ਭਗਵੰਤ ਮਾਨ ਕਾਨੂੰਨ ਵਿਵਸਥਾ'


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ


ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ