ਪੜਚੋਲ ਕਰੋ

ਬਿਕਰਮ ਮਜੀਠੀਆ ਨੂੰ ਮੁੜ ਨਹੀਂ ਮਿਲੀ ਰਾਹਤ, ਜ਼ਮਾਨਤ 'ਤੇ ਫੈਸਲਾ ਮੁਲਤਵੀ, ਬੈਰਕ ਬਦਲਣ ਦੀ ਪਟੀਸ਼ਨ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ

ਜ਼ਮਾਨਤ ਤੋਂ ਇਲਾਵਾ, ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਚੱਲ ਰਹੀ ਹੈ। ਹੁਣ, 6 ਅਗਸਤ ਨੂੰ ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ ਦੇ ਨਾਲ-ਨਾਲ, ਜ਼ਮਾਨਤ 'ਤੇ ਵੀ ਵਿਚਾਰ ਕੀਤਾ ਜਾਵੇਗਾ।

ਮੋਹਾਲੀ ਅਦਾਲਤ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਕਾਲੀ ਆਗੂਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਸੁਣਵਾਈ ਅੱਜ ਵੀ ਮੁਲਤਵੀ ਕਰ ਦਿੱਤੀ ਗਈ। ਹੁਣ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ, 6 ਅਗਸਤ ਨੂੰ ਹੋਵੇਗੀ। ਇਸ ਵੇਲੇ ਉਹ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਹਨ।

ਜ਼ਮਾਨਤ ਤੋਂ ਇਲਾਵਾ, ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੀ ਚੱਲ ਰਹੀ ਹੈ। ਹੁਣ, 6 ਅਗਸਤ ਨੂੰ ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ ਦੇ ਨਾਲ-ਨਾਲ, ਜ਼ਮਾਨਤ 'ਤੇ ਵੀ ਵਿਚਾਰ ਕੀਤਾ ਜਾਵੇਗਾ।

ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ।

ਜਿਸ ਵਿੱਚ ਹੁਣ ਤੱਕ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਯੂਪੀ ਵਿੱਚ ਮਜੀਠੀਆ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ, ਜਦੋਂ ਕਿ ਮਜੀਠੀਆ ਦਾ ਵਕੀਲ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਮਾਮਲਾ ਦੱਸ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹਨ। ਅਕਾਲੀ ਦਲ ਦਾ ਦੋਸ਼ ਹੈ ਕਿ ਉਨ੍ਹਾਂ ਦੇ ਆਗੂਆਂ ਨੂੰ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਉਨ੍ਹਾਂ ਨੂੰ ਮਿਲਣ ਗਏ ਸਨ। ਪਰ ਉਹ ਉਨ੍ਹਾਂ ਨੂੰ ਨਹੀਂ ਮਿਲ ਸਕੇ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਅਤੇ ਤਿੰਨ ਹੋਰ ਆਗੂ ਵੀ ਮਜੀਠੀਆ ਨੂੰ ਮਿਲਣ ਗਏ ਸਨ। ਪਰ ਇਹ ਮੁਲਾਕਾਤ ਨਹੀਂ ਹੋ ਸਕੀ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget