ਪੜਚੋਲ ਕਰੋ

ਅਕਾਲੀ ਨੇਤਾ ਬਿਕਰਮ ਮਜੀਠੀਆ ਖ਼ਿਲਾਫ਼ ਇੱਕ ਹੋਰ ਕੇਸ ਹੋਇਆ ਦਰਜ , ਜਾਣੋਂ ਪੂਰਾ ਮਾਮਲਾ

ਅੰਮ੍ਰਿਤਸਰ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਕੀਤਾ ਗਿਆ ਹੈ।  ਮਜੀਠੀਆ ਖ਼ਿਲਾਫ਼ ਇਹ ਕੇਸ ਥਾਣਾ ਸੁਲਤਾਨਵਿੰਡ ਵਿਖੇ ਦਰਜ ਕੀਤਾ ਗਿਆ ਹੈ।

ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜ਼ਮਾਨਤ ਮਿਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਸੀ ਜਿੱਥੇ ਵੱਡੀ ਇਕੱਠ ਕੀਤਾ ਸੀ। ਕੋਰੋਨਾ ਦੇ ਕਹਿਰ ਕਰਕੇ ਪੰਜਾਬ ਵਿੱਚ ਸਖਤ ਕੋਵਿਡ ਨਿਯਮ ਲਾਗੂ ਹਨ। ਇਸ ਲਈ ਕੋਈ ਵੀ ਜਨਤਕ ਇਕੱਠ ਨਹੀਂ ਕੀਤਾ ਜਾ ਸਕਦਾ।
 
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਬੀਤੇ ਕੱਲ ਡਰੱਗ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲੱਗਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਜਿਲੇ ਅੰਮ੍ਰਿਤਸਰ ਪੁੱਜੇ ਸਨ, ਜਿੱਥੇ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਗਰਮਜੋਸੀ ਨਾਲ ਸਵਾਗਤ ਕੀਤਾ ਅਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।  
 
ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਮੌਕੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਪੁੱਜੇ ਅਕਾਲੀ ਦਲ ਦੇ ਵੱਖ- ਵੱਖ ਹਲਕਿਆਂ ਤੋਂ ਉਮੀਦਵਾਰਾਂ ਨੇ ਜੋਰ ਨਾਲ ਮੰਗ ਉਠਾਈ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਵਜੋਤ ਸਿੱਧੂ ਦੇ ਮੁਕਾਬਲੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨੀ ਚਾਹੀਦੀ ਹੈ। ਹਾਲਾਂਕਿ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਸੀ ਕਿ ਇਹ ਫੈਸਲਾ ਪਾਰਟੀ ਦਾ ਹੋਵੇਗਾ, ਜੋ ਪਾਰਟੀ ਹੁਕਮ ਕਰੇਗੀ, ਉਸ ਦਾ ਸਵਾਗਤ ਕਰਾਂਗੇ ਤੇ ਮੰਨਾਗੇ।

ਇਹ ਵੀ ਪੜ੍ਹੋ : ਖ਼ਤਰਾ ਅਜੇ ਟਲਿਆ ਨਹੀਂ ! Omicron ਤੋਂ ਬਾਅਦ ਵੀ ਆ ਸਕਦੇ ਹਨ ਨਵੇਂ ਵੇਰੀਐਂਟ, ਵਿਗਿਆਨੀਆਂ ਨੇ ਦਿੱਤੀ ਇਹ ਚੇਤਾਵਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget