ਪੜਚੋਲ ਕਰੋ

ਦਸਤਾਰ ਦੀ ਬੇਅਦਬੀ ਤੋਂ ਭੜਕੇ ਮਜੀਠੀਆ, ਅਕਾਲ ਤਖ਼ਤ ਤੱਕ ਜਾਣ ਦਾ ਐਲਾਨ

ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਅੰਮ੍ਰਿਤਧਾਰੀ ਕਾਂਗਰਸੀ ਵਰਕਰ ਦੀ ਪੱਗ ਲਾਉਣ ਦਾ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਸਾਹਮਣੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਸਤਾਰ ਤੇ ਕਕਾਰਾਂ ਦੀ ਬੇਅਦਬੀ ਕਰਨ ਤੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਕੀਤਾ ਜਾਏਗਾ।

ਚੰਡੀਗੜ੍ਹ: ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਅੰਮ੍ਰਿਤਧਾਰੀ ਕਾਂਗਰਸੀ ਵਰਕਰ ਦੀ ਪੱਗ ਲਾਉਣ ਦਾ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਸਾਹਮਣੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਸਤਾਰ ਤੇ ਕਕਾਰਾਂ ਦੀ ਬੇਅਦਬੀ ਕਰਨ ਤੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਕੀਤਾ ਜਾਏਗਾ। ਮਜੀਠੀਆ ਦੇ ਐਲਾਨ ਮਗਰੋਂ ਹਲਕਾ ਦਾਖਾ ’ਚ ਕਾਂਗਰਸ ਮੁੱਖ ਚੋਣ ਦਫ਼ਤਰ ਨੇੜੇ ਅੰਮ੍ਰਿਤਧਾਰੀ ਕਾਂਗਰਸੀ ਵਰਕਰ ਨਾਲ ਹੋਈ ਕੁੱਟਮਾਰ ਦਾ ਮਾਮਲਾ ਹੋਰ ਭਖ ਗਿਆ ਹੈ। ਇਸ ਕੁੱਟਮਾਰ ਵਿੱਚ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਂ ਆ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਦਸਤਾਰ ਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਸ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਲੈ ਜਾਣ ਦਾ ਐਲਾਨ ਕੀਤਾ। ਦਿਲਚਸਪ ਹੈ ਕਿ ਮੰਗਲਵਾਰ ਨੂੰ ਮਜੀਠੀਆ ਨੇ ਜਦੋਂ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਤਾਂ ਉਨ੍ਹਾਂ ਨਾਲ ਪੀੜਤ ਨੌਜਵਾਨ ਦਾ ਸਾਥੀ ਤਰਨਦੀਪ ਸਿੰਘ ਵੀ ਸ਼ਾਮਲ ਹੋਇਆ। ਉਸ ਨੇ ਕਾਂਗਰਸੀ ਮੰਤਰੀ ਖ਼ਿਲਾਫ਼ ਗੰਭੀਰ ਦੋਸ਼ ਵੀ ਲਾਏ। ਉਸ ਨੇ ਦਾਅਵਾ ਕੀਤਾ ਕਿ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਉਨ੍ਹਾਂ ਦੋਵਾਂ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਕਾਂਗਰਸ ਦਫ਼ਤਰ ਲੈ ਕੇ ਆਏ ਸਨ ਜਿੱਥੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਲੀਡਰ ਗੋਰਾ ਤੇ ਤਰਨਦੀਪ ਸਿੰਘ ਖ਼ਿਲਾਫ਼ ਲੁੱਟਖੋਹ ਤੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਹੈ। ਤਰਨਦੀਪ ਨੇ ਦਾਅਵਾ ਕੀਤਾ ਕਿ ਉਹ ਕਾਂਗਰਸ ਦਾ ਸੱਚਾ ਸਿਪਾਹੀ ਹੈ ਪਰ ਉਸ ਨੂੰ ਕਾਂਗਰਸ ਦੇ ਸੀਨੀਅਰ ਲੀਡਰ ਤੇ ਕੁਝ ਬਦਮਾਸ਼ ਧਮਕੀਆਂ ਦੇ ਰਹੇ ਹਨ ਕਿ ਉਹ ਮੰਤਰੀ ਆਸ਼ੂ ਨਾਲ ਸਮਝੌਤਾ ਕਰ ਲਵੇ। ਉਸ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਹਾਲੇ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਇਆ ਤੇ ਉਸ ਨੇ ਸਿਰਫ਼ ਮਦਦ ਮੰਗੀ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget