ਪੜਚੋਲ ਕਰੋ

ਮੁਸਲਮਾਨਾਂ ਦੇ ਵੋਟ ਮੰਗਣ 'ਤੇ ਮਜੀਠੀਆ ਨੇ ਸਿੱਧੂ ਨੂੰ ਘੇਰਿਆ

ਹੁਣ ਬਿਕਰਮ ਮਜੀਠੀਆ ਨੇ ਵੀ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਦਾ ਕਹਿਣਾ ਹੈ ਕਿ ਕਾਂਗਰਸ ਦੀ ਪੁਰਾਣੀ ਨੀਤੀ ਹੈ ਕਿ ਉਹ ਲੋਕਾਂ ਨੂੰ ਮਜ਼ਹਬ ਦੇ ਨਾਂ ‘ਤੇ ਵੰਡ ਸਿਆਸੀ ਲਾਹਾ ਲੈਂਦੇ ਹਨ।

ਅੰਮ੍ਰਿਤਸਰ: ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਬਿਹਾਰ ‘ਚ ਇੱਕ ਫਿਰਕੇ ਨੂੰ ਕਾਂਗਰਸ ਨੂੰ ਵੋਟ ਪਾਉਣ ਲਈ ਉਕਸਾਉਣ ਦੇ ਇਲਜ਼ਾਮ ਲੱਗੇ ਹਨ। ਇਸ ਬਿਆਨ ‘ਤੇ ਸਿੱਧੂ ਖਿਲਾਫ ਚੋਣ ਕਮਿਸ਼ਨ ਅੱਗੇ ਸ਼ਿਕਾਇਤ ਕੀਤੀ ਗਈ ਹੈ। ਇਸ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਵੀ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਦਾ ਕਹਿਣਾ ਹੈ ਕਿ ਕਾਂਗਰਸ ਦੀ ਪੁਰਾਣੀ ਨੀਤੀ ਹੈ ਕਿ ਉਹ ਲੋਕਾਂ ਨੂੰ ਮਜ਼ਹਬ ਦੇ ਨਾਂ ‘ਤੇ ਵੰਡ ਸਿਆਸੀ ਲਾਹਾ ਲੈਂਦੇ ਹਨ। ਮਜੀਠੀਆ ਨੇ ਕਾਂਗਰਸ ਨੂੰ ਕਾਲਾ ਅੰਗਰੇਜ਼ ਕਿਹਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਇੰਦਰਾ ਗਾਂਧੀ ਦੀ ਸੋਚ ‘ਤੇ ਕੰਮ ਕਰ ਰਹੀ ਜਿਸ ਨੇ ਸ਼੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕੀਤਾ ਸੀ। ਮਜੀਠੀਆ ਨੇ ਕਿਹਾ ਪੰਜਾਬ ‘ਚ ਮੌਸਮ ਦੇ ਬਦਲੇ ਮਿਜ਼ਾਜ਼ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਸੂਬਾ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਕਿਸਾਨਾਂ ਦਾ ਤੀਜੀ ਵਾਰ ਨੁਕਸਾਨ ਹੋ ਗਿਆ ਹੈ। ਅਜੇ ਕਿਸਾਨਾਂ ਦਾ 2017 ਦਾ ਮੁਆਵਜ਼ਾ ਬਕਾਇਆ ਹੈ। ਇਸ ਕਰਕੇ ਕਾਂਗਰਸ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਆਸ ਨਹੀਂ ਤੇ ਜੇਕਰ ਸਰਕਾਰ ਨੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਆਉਣ ਵਾਲੀਆਂ ਚੋਣਾਂ ਵਿੱਚ ਕਰਨਾ ਪਵੇਗਾ। ਰਾਜਾ ਵੜਿੰਗ ਵੱਲੋਂ ਇਹ ਬਿਆਨ ਦੇਣ ਕਿ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦਿੱਤੇ ਜਾਣਗੇ ਕਿ 80 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਦਾ ਖੁਦ ਮਰਨ ਨੂੰ ਦਿਲ ਕਰੇਗਾ। ਇਸ ਬਾਰੇ ਮਜੀਠੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਦੇਣ ਵਾਲੇ ਨੇਤਾਵਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਇਸ ਤਰ੍ਹਾਂ ਦੇ ਘਟੀਆ ਬਿਆਨ ਦੇ ਰਹੇ ਰਾਜਾ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget