ਪੜਚੋਲ ਕਰੋ

ਹੁਣ ਮਜੀਠੀਆ ਨੇ ਰੰਧਾਵਾ ਨੂੰ ਧਾਰਮਿਕ ਫਰੰਟ 'ਤੇ ਘੇਰਿਆ

ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਚਾਹੇ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਮਾਣਹਾਨੀ ਦਾ ਦਾਅਵਾ ਠੋਕਣ ਦੀ ਚੇਤਾਵਨੀ ਦੇ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ।

ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਚਾਹੇ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਮਾਣਹਾਨੀ ਦਾ ਦਾਅਵਾ ਠੋਕਣ ਦੀ ਚੇਤਾਵਨੀ ਦੇ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ। ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੰਧਾਵਾ ਨੂੰ ਮੰਤਰੀ ਮੰਡਲ 'ਚੋਂ ਵੀ ਬਾਹਰ ਕੱਢਿਆ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ ਕਿ ਰੰਧਾਵਾ ਨੇ ਗੁਰੂ ਵੀ ਨਹੀ ਬਖਸ਼ਿਆ। ਗੁਰੂ ਨਾਨਕ ਪਾਤਸ਼ਾਹ ਲਈ ਅਜਿਹੇ ਸ਼ਬਦ ਕਦੇ ਵੀ ਬਰਦਾਸ਼ਤ ਨਹੀਂ ਹੋਣਗੇ। ਉਧਰ, ਕਾਂਗਰਸੀ ਮੰਤਰੀ ਵੀ ਰੰਧਾਵਾ ਨਾਲ ਡਟ ਗਏ ਹਨ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਰੰਧਾਵਾ ਸੱਚੇ-ਸੁੱਚੇ ਇਨਸਾਨ ਹਨ। ਉਹ ਅਜਿਹਾ ਕਦੇ ਵੀ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਰੰਧਾਵਾ ਅੱਜ ਖੁਦ ਹੀ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕੀਤਾ ਗਿਆ ਹੈ। ਉਨ੍ਹਾਂ ਇਸ ਲਈ ਮਾਣਹਾਨੀ ਦੀ ਮੁਕੱਦਮਾ ਠੋਕਣ ਦੀ ਵੀ ਚੇਤਾਵਨੀ ਦਿੱਤੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
Parvinder Singh Jhota ਦੇ ਕਤਲ ਮਗਰੋਂ ਮਾਨਸਾ ’ਚ ਦਹਿਸ਼ਤ , CM ਮਾਨ ਨੇ ਬੁਲਾਈ ਵੱਡੀ ਮੀਟਿੰਗ
Parvinder Singh Jhota ਦੇ ਕਤਲ ਮਗਰੋਂ ਮਾਨਸਾ ’ਚ ਦਹਿਸ਼ਤ , CM ਮਾਨ ਨੇ ਬੁਲਾਈ ਵੱਡੀ ਮੀਟਿੰਗ
Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ
Parvinder Singh Jhota ਦੇ ਕਤਲ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ! ਸਮਰਥਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Embed widget