ਪੜਚੋਲ ਕਰੋ

Bikram Majithia in Jail: ਜੇਲ੍ਹ 'ਚ ਮਜੀਠੀਆ 'ਤੇ ਹੋ ਰਿਹਾ ਮਾਨਸਿਕ ਤਸ਼ੱਦਦ, 12 ਸਾਲ ਤੋਂ ਖਾਲੀ ਪਈ ਬੈਰਕ 'ਚ ਡੱਕਿਆ, ਅਕਾਲੀ ਦਲ ਨੇ ਲਾਈ ਗੰਭੀਰ ਇਲਜ਼ਾਮ

Punjab News: ਦੱਸ ਦਈਏ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਹਨ। ਉਨ੍ਹਾਂ ਨੇ ਜ਼ਮਾਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।

Bikram Majithia being mentally tortured in jail

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਪ੍ਰੇਸ਼ਾਨ ਕੀਤੀ ਜਾ ਰਿਹਾ ਹੈ। ਮਜੀਠੀਆ ਨੂੰ 12 ਸਾਲ ਤੋਂ ਖਾਲੀ ਪਈ ਬੈਰਕ ਵਿੱਚ ਰੱਖਿਆ ਗਿਆ ਹੈ। ਮਜੀਠੀਆ ’ਤੇ ਜੇਲ੍ਹ ਵਿੱਚ ਮਾਨਸਿਕ ਤਸ਼ੱਦਦ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਸਥਾਪਤ ਲੋਕਤੰਤਰੀ ਨਿਯਮਾਂ ਤੇ ਜੇਲ੍ਹ ਮੈਨੁਅਲ ਦੀ ਉਲੰਘਣਾ ਕਰ ਕੇ ਬਿਕਰਮ ਮਜੀਠੀਆ ਨਾਲ ਅਣਮਨੁੱਖੀ ਵਿਹਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਹਵਾਲਾਤੀ ਵਜੋਂ ਜਿਹੜੀਆਂ ਸਹੂਲਤਾਂ ਮਜੀਠੀਆ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਵੀ ਨਹੀਂ ਦਿੱਤੀਆਂ ਜਾ ਰਹੀਆਂ।

ਦੱਸ ਦਈਏ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਹਨ। ਉਨ੍ਹਾਂ ਨੇ ਜ਼ਮਾਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਨੇ ਅਦਾਲਤ ਕੋਲ ਪਹੁੰਚ ਕਰਕੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਮਜੀਠੀਆ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਭ ਠੀਕ ਨਹੀਂ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਵਰਗੀਆਂ ਜਥੇਬੰਦੀਆਂ ਤੋਂ ਇਲਾਵਾ ਗੈਂਗਸਟਰਾਂ ਤੋਂ ਜਾਨ ਦੇ ਖਤਰੇ ਦਾ ਹਵਾਲਾ ਦਿੱਤਾ ਸੀ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਫੇਰੀ ਤੋਂ ਬਾਅਦ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਡੱਕ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇੰਟੈਲੀਜੈਂਸ ਨੇ ਇਸ ਸਬੰਧੀ ਰਿਪੋਰਟ ਵੀ ਦਿੱਤੀ ਹੈ। ਉਨ੍ਹਾਂ ਨੂੰ ਵਾਪਸ ਵੱਖਰੀ ਬੈਰਕ ਵਿੱਚ ਰੱਖਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Gold-Silver Price Today: ਅੱਜ ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Jagdish Jhinda Resign | HSGMC ਚੋਣ ਜਿੱਤਣ ਤੋਂ ਬਾਅਦ, ਜਗਦੀਸ਼ ਝੀਂਡਾ ਨੇ ਕਿਉਂ ਦਿੱਤਾ ਅਸਤੀਫਾBaljit Singh Daduwal ਦੀ ਹਾਰ 'ਤੇ Sukhbir Badal ਦਾ ਵੱਡਾ ਬਿਆਨ|abpsanjha|AkaliDal|HSGMC PollsShambhu Border ਤੋਂ ਕਿਸਾਨਾਂ ਦਾ ਵੱਡਾ ਐਲਾਨLudhiana ਵਾਸੀਆਂ 'ਚ ਖੁਸ਼ੀ ਦੀ ਲਹਿਰ, ਜਾਣੋ ਕੌਣ ਬਣਿਆ ਮੇਅਰ ? |Abp Sanjha | Aam aadmi Party| Punjab News|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget