ਪੜਚੋਲ ਕਰੋ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ।

ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਤੈਅ ਕੀਤੀ ਹੈ। ਸੁਣਵਾਈ ਦੌਰਾਨ ਮਸ਼ੋਬਰਾ ’ਚ ਫਾਰਮ ਹਾਊਸ ਦੀਆਂ ਚਾਬੀਆਂ ਪਟੀਸ਼ਨਰ ਨੂੰ ਸੌਂਪੇ ਜਾਣ ਦੇ ਮਾਮਲੇ ’ਚ ਕੋਰਟ ਕਮਿਸ਼ਨਰ ਦੀ ਨਿਯੁਕਤੀ ਤੇ ਘਰ ਦੀ ਵੀਡੀਓਗ੍ਰਾਫੀ ਦੇ ਮੁੱਦੇ ’ਤੇ ਕਾਨੂੰਨੀ ਦਲੀਲਾਂ ਪੇਸ਼ ਕੀਤੀਆਂ ਜਾਣੀਆਂ ਸਨ।

ਅਦਾਲਤ ਨੇ ਇਸ ਸਬੰਧੀ ਕਾਨੂੰਨੀ ਨਜ਼ੀਰਾਂ ਪੇਸ਼ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਸੀਜੇਐੱਮ ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ’ਚ ਏ. ਡੀਜੀਪੀ ਜੇਲ੍ਹਾਂ ਵੱਲੋਂ ਅਦਾਲਤ ’ਚ ਦਾਇਰ ਕੀਤੇ ਗਏ ਹਲਫ਼ਨਾਮੇ ਸਬੰਧੀ ਦਲੀਲਾਂ ’ਤੇ ਵੀ ਵਿਚਾਰ ਨਹੀਂ ਕੀਤਾ ਜਾ ਸਕਿਆ। ਅਦਾਲਤ ਨੇ ਇਸ ਮੁੱਦੇ ’ਤੇ ਬਾਅਦ ਦੀ ਤਾਰੀਖ਼ ਨੂੰ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਵੀ 29 ਅਗਸਤ ਨੂੰ ਹੋਵੇਗੀ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਨੂੰ ਟਾਲ ਦਿੱਤਾ ਤੇ ਉਨ੍ਹਾਂ ਨੂੰ ਅਗਲੀ ਤਾਰੀਖ ’ਤੇ ਸਾਰੇ ਲਟਕੇ ਮੁੱਦਿਆਂ ’ਤੇ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ।

Advertisement

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget