ਪੜਚੋਲ ਕਰੋ

ਕਣਕ ਦੀ ਖਰੀਦ 'ਚ ਦੇਰੀ ਲਈ ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ਦੀ ਕੀਤੀ ਨਿਖੇਧੀ

ਸ੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ 19 ਦਿਨਾਂ ਦੇਰੀ ਨਾਲ ਸ਼ੁਰੂ ਕਰਨ ’ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਣਕ ਦੀ ਨੁਕਸਾਨੀ ਗਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਮੀ ਦੀ ਮਾਤਰਾ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨ ਮੰਡੀਆਂ ਵਿਚ ਖੱਜਲ ਖੁਆਰ ਨਾ ਹੋਣ।

ਮਜੀਠਾ: ਸ੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ 19 ਦਿਨਾਂ ਦੇਰੀ ਨਾਲ ਸ਼ੁਰੂ ਕਰਨ ’ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਣਕ ਦੀ ਨੁਕਸਾਨੀ ਗਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਮੀ ਦੀ ਮਾਤਰਾ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨ ਮੰਡੀਆਂ ਵਿਚ ਖੱਜਲ ਖੁਆਰ ਨਾ ਹੋਣ।

ਅਕਾਲੀ ਆਗੂ, ਜਿਹਨਾਂ ਨੇ ਕਣਕ ਦੀ ਖਰੀਦ ਦੀ ਸਮੀਖਿਆ ਲਈ ਸਥਾਨਕ ਮੰਡੀ ਦਾ ਦੌਰਾ ਕੀਤਾ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰ ਸਰਕਾਰ ਵੱਲੋਂ ਬਾਰਦਾਨੇ ਦੀ ਕਮੀ ਪੂਰੀ ਕਰਨ ਵਿਚ ਨਾਕਾਮ ਰਹਿਣ ਅਤੇ ਕਣਕ ਦੀ ਖਰੀਦ 1 ਦੀ ਥਾਂ 10 ਅਪ੍ਰੈਲ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਇਹ ਵੀ ਕਿਹਾ ਕਿ ਮੰਡੀਆਂ ਵਿਚੋਂ ਲਿਫਟਿੰਗ ਬਿਲਕੁਲ ਨਹੀਂ ਹੋ ਰਹੀ ਜਿਸ ਕਾਰਨ ਕਣਕਾਂ ਦੇ ਅੰਬਾਰ ਲੱਗ ਗਏ ਹਨ ਅਤੇ ਇਸ ਮੁਸ਼ਕਿਲ ਨੂੰ ਹੱਲ ਨਾ ਕੀਤਾ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ।

ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਹਾਲਾਤਾਂ ਲਈ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਖਰੀਦ ਵਿਚ ਦੇਰੀ ਕਾਰਨ ਕਣਕ ਵਿਚ ਨਮੀ ਦੀ ਮਾਤਰਾ ਵੱਧ ਗਈ ਹੈ ਤੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਦਾ ਨੁਕਸਾਨ ਵੀ ਹੋਇਆ ਹੈ।ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਬਾਰਦਾਨੇ ਦੀ ਕਮੀ ਕਾਰਨ ਹੁਣ ਤੱਕ ਸੂਬੇ ਵਿਚ ਕੁੱਲ ਖਰੀਦ ਦੇ ਅਨੁਮਾਨ ਦੇ ਮੁਕਾਬਲੇ ਸਿਰਫ 5 ਫੀਸਦੀ ਹੀ ਖਰੀਦ ਹੋਈ ਹੈ। 

ਉਹਨਾਂ ਕਿਹਾ ਕਿ ਬਾਰਦਾਨੇ ਦੀ ਗੰਭੀਰ ਕਮੀ ਹੈ ਤੇ ਵਰਤਿਆ ਹੋਇਆ ਬਾਰਦਾਨਾ ਵੀ ਨਹੀਂ ਮਿਲ ਰਿਹਾ।ਉਹਨਾਂ ਕਿਹਾ ਕਿ ਜੇਕਰ ਇਹ ਸਮੱਸਿਆ ਆਉਂਦੇ ਕੁਝ ਦਿਨਾਂ ਵਿਚ ਹੱਲ ਨਾ ਹੋਈ ਤਾਂ ਫਿਰ ਮੰਡੀਆਂ ਵਿਚ ਕਣਕਾਂ ਦੇ ਅੰਬਾਰ ਲੱਗੇ ਜਾਣਗੇ। ਉਹਨਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਲਿਫਟਿੰਗ ਵੀ ਬਿਲਕੁਲ ਨਹੀਂ ਹੋ ਰਹੀ ਤੇ ਜੇਕਰ ਮੀਂਹ ਪੈ ਗਿਆ ਤਾਂ ਇਸ ਨਾਲ ਮੰਡੀਆਂ ਵਿਚ ਪਈ ਕਣਕ ਦਾ ਵੱਡਾ ਨੁਕਸਾਨ ਹੋਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget