ਪੜਚੋਲ ਕਰੋ

ਬਿਕਰਮ ਮਜੀਠੀਆ ਮਾਣਹਾਨੀ ਕੇਸ: 'ਆਪ' ਆਗੂ ਸੰਜੇ ਸਿੰਘ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋਏ ਹਨ।ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਹ ਆਦੇਸ਼ ਬਿਕਰਮ ਮਜੀਠੀਆ ਮਾਣਹਾਨੀ ਕੇਸ 'ਚ ਜਾਰੀ ਕੀਤੇ ਹਨ।

ਚੰਡੀਗੜ੍ਹ:  ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋਏ ਹਨ।ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਹ ਆਦੇਸ਼ ਬਿਕਰਮ ਮਜੀਠੀਆ ਮਾਣਹਾਨੀ ਕੇਸ  'ਚ ਜਾਰੀ ਕੀਤੇ ਹਨ। ਇਸ ਮਾਮਲੇ 'ਚ ਸੰਜੇ ਸਿੰਘ ਦੇ ਪੇਸ਼ ਨਾ ਹੋਣ 'ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹੁਣ ਉਸਨੂੰ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਜਾਂ ਪੁਲਿਸ ਉਸਨੂੰ ਗ੍ਰਿਫਤਾਰ ਕਰਕੇ ਅਦਾਲਤ ਅਗੇ ਪੇਸ਼ ਕਰੇਗੀ।

'ਆਪ' ਸੰਸਦ ਮੈਂਬਰ ਵਿਰੁੱਧ ਕੇਸ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸੰਜੇ ਸਿੰਘ ਲੰਮੇ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ ਸੀ।ਸੰਜੇ ਸਿੰਘ ਦੇ ਖਿਲਾਫ ਮਾਣਹਾਨੀ ਦਾ ਕੇਸ 2016 ਵਿੱਚ ਬਿਕਰਮ ਮਜੀਠੀਆ ਨੇ ਦਾਇਰ ਕੀਤਾ ਸੀ। ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ਇੰਦਰ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋ ਇਸ ਕੇਸ ਦੇ ਗਵਾਹ ਹਨ। ਇਸ ਮਾਮਲੇ ਵਿੱਚ ਹੁਣ ਤੱਕ ਅਦਾਲਤ ਵਿੱਚ 71 ਵਾਰ ਸੁਣਵਾਈ ਹੋ ਚੁੱਕੀ ਹੈ।ਜਿਨ੍ਹਾਂ ਵਿੱਚੋਂ ਸੰਜੇ ਸਿੰਘ ਸਿਰਫ ਚਾਰ ਵਾਰ ਅਦਾਲਤ ਵਿੱਚ ਪੇਸ਼ ਹੋਇਆ ਹੈ।ਅੱਜ ਵੀ ਜਦੋਂ ਉਸ ਦਾ ਵਕੀਲ ਅਦਾਲਤ ਵਿੱਚ ਆਇਆ ਤਾਂ ਜੱਜ ਨੇ ਸੰਜੇ ਸਿੰਘ ਦੀ ਮੌਜੂਦਗੀ ਬਾਰੇ ਪੁੱਛਿਆ। ਉਸ ਦੇ ਨਹੀਂ ਹੋਣ 'ਤੇ ਜੱਜ ਨੇ ਆਦੇਸ਼ ਜਾਰੀ ਕੀਤੇ ਕਿ 17 ਸਤੰਬਰ ਅਗਲੀ ਤਾਰੀਖ ਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਏ।

ਦੱਸ ਦੇਈਏ ਕਿ ਸੰਜੇ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ਵਿੱਚ ਮੋਗਾ ਵਿੱਚ ਹੋਈ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ਾ ਤਸਕਰ ਦੱਸਿਆ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। 2016 ਵਿੱਚ ਹੀ ਸੰਜੇ ਸਿੰਘ ਦੇ ਖਿਲਾਫ ਦੋਸ਼ ਤੈਅ ਕਰ ਦਿੱਤੇ ਗਏ ਸਨ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Embed widget