Illegal mining: ਮੰਤਰੀ ਹਰਜੋਤ ਬੈਂਸ ਤੇ SSP ਵਿਵੇਕਸ਼ੀਲ ਸੋਨੀ ਖਿਲਾਫ਼ ਸੀਬੀਆਈ ਦੀ ਹੋਵੇ ਜਾਂਚ, ਮਜੀਠੀਆ ਨੇ ਪੇਸ਼ ਕੀਤੇ ਸਬੂਤ 

Illegal mining Anandpur Sahib: ਅਕਾਲੀ ਆਗੂ ਨੇ ਕਿਹਾ ਕਿ ਵਿਵੇਕਸ਼ੀਲ ਸੋਨੀ ਨੇ ਨਾ ਸਿਰਫ ਐਨ ਜੀ ਟੀ ਬਲਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਉਲੰਘਣਾ ਕੀਤੀ ਤੇ ਹਰਜੋਤ ਬੈਂਸ ਦੇ ਪਰਿਵਾਰ ਦੇ

Bikram Majithia demands CBI probe  - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ’ਟੀਮ’ ਨੇ

Related Articles