ਪੜਚੋਲ ਕਰੋ

ਕਰਜ਼ਈ ਪੰਜਾਬ: ਮਜੀਠੀਆ ਨੇ ਸਿੱਧੂ ਦੇ ਮੋਢੇ 'ਤੇ ਧਰ ਲਾਇਆ ਮਨਪ੍ਰੀਤ ਬਾਦਲ 'ਤੇ ਨਿਸ਼ਾਨਾ

ਉਨ੍ਹਾਂ ਕਿਹਾ ਕਿ ਇਹ ਗਲਤੀ ਨਹੀਂ ਬਲਕਿ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਇਸ ਲਈ ਵਿੱਤ ਮੰਤਰੀ ਆਪਣਾ ਅਹੁਦਾ ਛੱਡਣ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਆਪਣੇ ਸਾਥੀ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦੋ ਸਾਲਾਂ ਦੇ ਕਾਂਗਰਸ ਦੇ ਸੂਬੇ ਵਿੱਚ 47,000 ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਖੁਲਾਸਾ ਕਰਨ ਮਗਰੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਮੀਡੀਆ ਨੂੰ ਜਾਰੀ ਬਿਆਨ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਗੱਲ 'ਤੇ ਵਿਸ਼ਵਾਸ ਕਰੀਏ ਤਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੀ ਸਮਾਪਤੀ ਤਕ ਪੰਜਾਬ ਸਿਰ 1,17,000 ਕਰੋੜ ਰੁਪਏ ਦਾ ਕਰਜਾ ਹੋਰ ਚੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਮਨਪ੍ਰੀਤ ਬਾਦਲ ਵੱਲੋਂ ਦੋ ਸਾਲਾਂ ਤੋਂ ਕੀਤੇ ਜਾ ਰਹੇ ਦਾਅਵਿਆਂ ਤੋਂ ਉਲਟ ਹੈ। ਮਜੀਠੀਆ ਨੇ ਕਿਹਾ ਕਿ ਜੇ ਸਿੱਧੂ ਦੀ ਗੱਲ ਸਹੀ ਹੈ ਤਾਂ ਮਨਪ੍ਰੀਤ ਬਾਦਲ ਨੂੰ ਇਹ ਦੱਸਣਾ ਪਵੇਗਾ ਕਿ ਉਹ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਸਮੇਂ ਇਹ ਜਾਣਕਾਰੀ ਦੇਣ ਵਿੱਚ ਅਸਫਲ ਕਿਉਂ ਰਹੇ। ਉਨ੍ਹਾਂ ਕਿਹਾ ਕਿ ਇਹ ਗਲਤੀ ਨਹੀਂ ਬਲਕਿ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਇਸ ਲਈ ਵਿੱਤ ਮੰਤਰੀ ਆਪਣਾ ਅਹੁਦਾ ਛੱਡਣ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
Embed widget