ਪੜਚੋਲ ਕਰੋ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ, ਜ਼ਮਾਨਤ ਪਟੀਸ਼ਨ 'ਤੇ 4 ਘੰਟਿਆਂ ਦੀ ਲੰਬੀ ਸੁਣਵਾਈ ਤੋਂ ਪਾਈ ਅਗਲੀ ਤਾਰੀਕ

ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਮਜੀਠੀਆ ਦੀ ਬੈਰਕ ਬਦਲਣ ਨਾਲ ਸਬੰਧਤ ਪਟੀਸ਼ਨ 'ਤੇ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

Punjab News: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।

ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ, ਉਸ ਦਿਨ ਵੀ ਬਹਿਸ ਜਾਰੀ ਰਹੇਗੀ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਮਜੀਠੀਆ ਦੀ ਬੈਰਕ ਬਦਲਣ ਨਾਲ ਸਬੰਧਤ ਪਟੀਸ਼ਨ 'ਤੇ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਇਸ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਮਜੀਠੀਆ ਨੂੰ ਮਿਲਣ ਲਈ ਨਵੀਂ ਨਾਭਾ ਜੇਲ੍ਹ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਕਰ ਰਹੇ ਹਨ, ਜਿਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ, ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਸੀ ਕਿ ਅਕਾਲੀ ਦਲ ਦੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਜੀਠੀਆ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।

ਜ਼ਿਕਰ ਕਰ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਵੀ ਦਰਜ ਕੀਤਾ ਗਿਆ ਸੀ।

ਜਿਸ ਵਿੱਚ ਹੁਣ ਤੱਕ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਯੂਪੀ ਵਿੱਚ ਮਜੀਠੀਆ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਮਾਮਲਾ ਦੱਸ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Chandigarh BJP Office Blast : ਚੰਡੀਗੜ੍ਹ ਬਲਾਸਟ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, 5 ਆਰੋਪੀ ਕਾਬੂ
Chandigarh BJP Office Blast : ਚੰਡੀਗੜ੍ਹ ਬਲਾਸਟ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, 5 ਆਰੋਪੀ ਕਾਬੂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Attack On MP Convoy: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Embed widget