ਪੜਚੋਲ ਕਰੋ

ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਦੀ ਲਟਕੀ ਹੋਈ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਦੀ ਲਟਕੀ ਹੋਈ ਹੈ। ਮਜੀਠਾ ਥਾਣੇ ਤੋਂ ਜ਼ਬਰਦਸਤੀ ਆਪਣੇ ਛੁਡਾਉਣ ਦੇ ਦੋਸ਼ ਹੇਠ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਹਾਈ ਕੋਰਟ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰਨ ਵਾਲੀ ਹੈ। ਇਸ ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਇਰ ਕੀਤੇ ਜਾਣ ਦੀ ਉਮੀਦ ਹੈ।

ਕੀ ਹੈ ਪੂਰਾ ਮਾਮਲਾ?

ਮਜੀਠੀਆ 'ਤੇ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਦੋਸ਼ੀ ਜੋਬਨਜੀਤ ਸਿੰਘ ਨੂੰ ਛੁਡਾਉਣ ਅਤੇ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲਾ ਦਰਜ ਕਰਕੇ ਸੋਮਵਾਰ ਨੂੰ ਮਜੀਠੀਆ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਥਿਤ ਛੇ ਥਾਵਾਂ 'ਤੇ ਛਾਪੇਮਾਰੀ ਕੀਤੀ।

ਪਕੜ ਵਿੱਚ ਨਾ ਆਉਣ ਕਰਕੇ ਪੁਲਿਸ ਨੇ ਦੇਰ ਸ਼ਾਮ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ, ਜਿਸ ਨਾਲ ਉਹ ਦੇਸ਼ ਛੱਡ ਕੇ ਕਿਤੇ ਬਾਹਰ ਨਹੀਂ ਜਾ ਸਕਦੇ। ਸਰਕਾਰ ਨੇ ਸੋਮਵਾਰ ਸ਼ਾਮ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਵੀ ਹਟਾ ਦਿੱਤਾ।

ਪੁਲਿਸ ਅਨੁਸਾਰ 30 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 90 ਵਿੱਚ ਨਾਮਜ਼ਦ ਦੋਸ਼ੀ ਸੋਹੀਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 31 ਮਈ ਨੂੰ ਥਾਣੇ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਥਾਣੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਵੀ ਮੌਜੂਦ ਸਨ।

ਉਹ ਥਾਣੇ ਵਿੱਚ ਵੀ ਦਾਖਲ ਹੋਏ। ਸਰਕਾਰੀ ਰਿਕਾਰਡ ਅਤੇ ਕੇਸ ਫਾਈਲਾਂ ਨਾਲ ਛੇੜਛਾੜ ਕੀਤੀ ਗਈ। ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਡੀਐਸਪੀ ਅਤੇ ਐਸਐਚਓ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਜੋਬਨਪ੍ਰੀਤ ਨੂੰ ਗੈਰ-ਕਾਨੂੰਨੀ ਤੌਰ 'ਤੇ ਨਹੀਂ, ਕਾਨੂੰਨੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਵਜੂਦ, ਮੁਲਜ਼ਮ ਨੂੰ ਕਮਰੇ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਐਸਐਚਓ ਦਾ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਜੋਬਨਪ੍ਰੀਤ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ।

Advertisement

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget